Gurdwara Guru Nanak Darbar at William C. Morris, Buenos Aires

Gurdwara Guru Nanak Darbar at William C. Morris, Buenos Aires Principal Gurdwara en Buenos Aires administrado por la comunidad Punjabí y los Sikhs en Argentina.

02/05/2021

Guru Teg Bahadur 400 Prakash Purab at Gurdwara Sahib Buenos Aires

Waheguru g
13/04/2021

Waheguru g

01/04/2021

Aae Mil
Gursikh Aae Mil
Tu Mere Gur Ke Piaare.

ਆਇ ਮਿਲੁ
ਗੁਰਸਿਖ ਆਇ ਮਿਲੁ
ਤੂ ਮੇਰੇ ਗੁਰੂ ਕੇ ਪਿਆਰੇ

01/04/2021

🙏
*आज का सतगुरु जी का फरमान*
सचखंड श्री हरमंदिर साहिब
अमृतसर 1.4.21

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਅਰਥ:
ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
*ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।*
ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोइ ॥ नानक करमि परापति होइ ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

अर्थ:
हे भाई! सब जीवों को दातें देने वाला परमात्मा सब जीवों के सर पर रखवाला है। हे प्रभू! (हम जीवों को) तेरा ही आसरा है, तेरा ही सहारा है। रहाउ।
हे प्रभू! तू सारे जगत को पैदा करने वाला है, जो कुछ तू करता है, वही होता है, तेरे बिना और कोई दूसरा कुछ करने के काबिल नहीं है। (हम जीवों को) तेरा ही ताण है, (हमारे) मन में तेरा ही सहारा है। हे नानक! सदा उस एक परमात्मा का नाम जपता रह।1।
हे अपहुँच प्रभू! हे अथाह प्रभू! हे सबसे ऊँचे और बेअंत प्रभू! हर जगह हर वक्त तू ही तू है, तू ही सदा कायम रहने वाला है। हे प्रभू! जो मनुष्य तुझे सिमरते हैं, उनको कोई डर, कोई दुख छू नहीं सकता। हे नानक! गुरू की कृपा से ही (मनुष्य परमात्मा के) गुण गा सकते हैं।2।
हे गुणों के खजाने! हे सुंदर गोबिंद! (जगत में) जो कुछ दिखता है तेरा ही स्वरूप है। हे मनुष्य! सदा उस परमात्मा का सिमरन करता रह। हे नानक! (परमात्मा का सिमरन) परमात्मा की कृपा से ही मिलता है।3।
*हे भाई! जिस मनुष्य ने परमात्मा का नाम जपा है, उससे कुर्बान होना चाहिए। उस मनुष्य की संगति में (रह के) सारा जगत संसार समुंद्र से पार लांघ जाता है।*
हे नानक! कह– हे प्रभू! मेरी तमन्ना पूरी कर, मैं (तेरे दर से) तेरे संत जनों के चरणों की धूल माँगता हूँ।4।2।
🙏🙏🙏

31/03/2021

🙏
31-03-2021
AMRITWELE DA HUKAMNAAM
SRI HAZOOR SAAHIB NANDED

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਬ ਹਮ ਹੋਤੇ ਤਬ ਤੂ ਨਾਹੀ
ਅਬ ਤੂਹੀ ਮੈ ਨਾਹੀ ॥
ਅਨਲ ਅਗਮ ਜੈਸੇ ਲਹਰਿ ਮਇ
ਓਦਧਿ ਜਲ ਕੇਵਲ ਜਲ ਮਾਂਹੀ ॥੧॥
ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥
ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥
ਨਰਪਤਿ ਏਕੁ ਸਿੰਘਾਸਨਿ ਸੋਇਆ
ਸੁਪਨੇ ਭਇਆ ਭਿਖਾਰੀ ॥
ਅਛਤ ਰਾਜ ਬਿਛੁਰਤ ਦੁਖੁ ਪਾਇਆ
ਸੋ ਗਤਿ ਭਈ ਹਮਾਰੀ ॥੨॥
ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ
ਅਬ ਕਛੁ ਮਰਮੁ ਜਨਾਇਆ ॥
ਅਨਿਕ ਕਟਕ ਜੈਸੇ ਭੂਲਿ ਪਰੇ
ਅਬ ਕਹਤੇ ਕਹਨੁ ਨ ਆਇਆ ॥੩॥
ਸਰਬੇ ਏਕੁ ਅਨੇਕੈ ਸੁਆਮੀ
ਸਭ ਘਟ ਭੋਗਵੈ ਸੋਈ ॥
ਕਹਿ ਰਵਿਦਾਸ ਹਾਥ ਪੈ ਨੇਰੈ
ਸਹਜੇ ਹੋਇ ਸੁ ਹੋਈ ॥੪॥੧॥

रागु सोरठि बाणी भगत रविदास जी की
ੴ सतिगुर प्रसादि ॥
जब हम होते तब तू नाही
अब तूही मै नाही ॥
अनल अगम जैसे लहरि मइ ओदधि
जल केवल जल मांही ॥१॥
माधवे किआ कहीऐ भ्रमु ऐसा ॥
जैसा मानीऐ होइ न तैसा ॥१॥ रहाउ ॥
नरपति एकु सिंघासनि सोइआ
सुपने भइआ भिखारी ॥
अछत राज बिछुरत दुखु पाइआ
सो गति भई हमारी ॥२॥
राज भुइअंग प्रसंग जैसे हहि
अब कछु मरमु जनाइआ ॥
अनिक कटक जैसे भूलि परे
अब कहते कहनु न आइआ ॥३॥
सरबे एकु अनेकै सुआमी
सभ घट भोगवै सोई ॥
कहि रविदास हाथ पै नेरै
सहजे होइ सु होई ॥४॥१॥

ਰਾਗ ਸੋਰਠਿ। ਬਾਣੀ ਪੂਜਯ ਸੰਤ ਰਵਿਦਾਸ ਜੀ।
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ।
*ਜਦ ਮੇਰੇ ਵਿੱਚ ਅਪਣੱਤ ਸੀ, ਤਦ ਤੂੰ ਮੇਰੇ ਵਿੱਚ ਨਹੀਂ ਸੈਂ, ਹੁਣ ਜਦ ਤੂੰ ਮੇਰੇ ਅੰਦਰ ਹੈ, ਮੇਰੀ ਹਉਮੈ ਦੂਰ ਹੋ ਗਈ ਹੈ।*
ਜਿਵਨੂੰ ਪਵਨ ਦੇ ਨਾਲ ਵੱਡੇ ਸਮੁੰਦਰ ਵਿੱਚ ਭਾਰੀ ਛੱਲਾਂ ਉਠਦੀਆਂ ਹਨ, ਪ੍ਰੰਤੂ ਪਾਣੀ ਵਿੱਚ ਉਹ ਸਿਰਫ ਪਾਣੀ ਹੀ ਹਨ। ਹੇ ਮਾਇਆ ਦੇ ਸੁਆਮੀ, ਮੈਂ ਕੀ ਆਖਾਂ, ਇਹ ਕੀ ਭੁਲੇਖਾ ਹੈ? ਜਿਹੋ ਜਹੀ ਅਸੀਂ ਕਿਸੇ ਚੀਜ਼ ਨੂੰ ਸਮਝ ਲੈਂਦੇ ਹਾਂ ਅਸਲ ਵਿੱਚ ਉਹ ਉਹੋ ਜਿਹੀ ਨਹੀਂ ਹੁੰਦੀ। ਠਹਿਰਾਉ। ਇਕ ਰਾਜਾ ਤਖਤ ਉਤੇ ਸੌਂ ਜਾਂਦਾ ਹੈ। ਸੁਪਨੇ ਵਿੱਚ ਉਹ ਮੰਗਤਾ ਬਣ ਜਾਂਦਾ ਹੈ। ਉਸ ਦੀ ਪਾਤਿਸ਼ਾਹੀ ਸਹੀ ਸਲਾਮਤ ਹੈ, ਪ੍ਰੰਤੂ ਇਸ ਨਾਲੋਂ ਵਿਛੜ ਕੇ, ਉਹ ਤਕਲੀਫ ਉਠਾਉਂਦਾ ਹੈ। ਐਹੋ ਜੇਹੀ ਹੀ ਹਾਲਤ ਮੇਰੀ ਹੋਈ ਹੈ।
ਜਿਸ ਤਰ੍ਹਾਂ ਰੱਸੀ ਤੇ ਸੱਪ ਦੀ ਕਹਾਣੀ ਹੈ, ਹੁਣ ਮੈਨੂੰ ਕੁਝ ਕੁ ਭੇਤ ਦਰਸਾਇਆ ਗਿਆ ਹੈ। ਜਿਸ ਤਰ੍ਹਾਂ ਭੁਲੇਖਾ ਖਾ ਕੇ, ਮੈਂ ਅਨੇਕਾਂ ਕੜਿਆਂ ਨੂੰ ਸੋਨੇ ਨਾਲੋਂ ਵੱਖਰਾ ਮੰਨਦਾ ਸਾਂ, ਪਰ ਜੋ ਕੁਝ ਮੈਂ ਉਦੋਂ ਕਹਿੰਦਾ ਸੀ, ਹੁਣ ਮੈਨੂੰ ਕਹਿਣਾ ਨਹੀਂ ਬਣਦਾ। ਸਮੂਹ ਅੰਦਰ ਇਕ ਸੁਆਮੀ ਨੇ ਅਨੇਕ ਸਰੂਪ ਧਾਰਨ ਕੀਤੇ ਹੋਏ ਹਨ। ਉਹ ਸਾਹਿਬ ਸਾਰਿਆਂ ਦਿਲਾਂ ਅੰਦਰ ਅਨੰਦ ਮਾਣ ਰਿਹਾ ਹੈ।
*ਰਵਿਦਾਸ ਜੀ ਆਖਦੇ ਹਨ, ਸਾਹਿਬ ਸਾਨੂੰ ਆਪਣੇ ਹੱਥਾਂ, ਪੈਰਾਂ ਨਾਲੋਂ ਭੀ ਨੇੜੇ ਹੈ। ਇਸ ਲਈ ਜਿਹੜਾ ਕੁਛ ਕੁਦਰਤੀ ਹੁੰਦਾ ਹੈ, ਹੋਣ ਦਿਓ।*

राग सोरठि बानी भगत रविदास जी की वाहेगुरू केवल एक है और वह सच्चे गुरु द्वारा प्राप्त होता है।
*(हे माधो!) जब तक हम जीवों में अहंकार रहता है, तब तक तू (हमारे अंदर) प्रकट नहीं होता, पर जब तू प्रत्यक्ष होता है तब हमारी ‘मैं’ दूर हो जाती है;*
(इस ‘मैं’ के हटने से ही हमें ये समझ आ जाती है कि) जैसे बड़ा तूफ़ान आने से समुंद्र लहरों से नाको-नाक भर जाता है, पर असल में वह (लहरें समुंद्र के) पानी में पानी ही हैं (वैसे ही ये सारे जीव-जंतु तेरा अपना ही विकास हैं)।1। हे माधो! हम जीवों को कुछ ऐसा भुलेखा पड़ा हुआ है कि ये बयान नहीं किया जा सकता। हम जो मानें बैठे हैं (कि जगत तेरे से कोई अलग हस्ती है), वह ठीक नहीं है।1। रहाउ। (जैसे) कोई राजा अपने तख़्त पर बैठा सो जाए, और सपने में भिखारी बन जाए, राज होते हुए भी वह (सपने में राज से) विछुड़ के दुखी होता है, वैसे ही (हे माधो! तुझसे विछुड़ के) हम जीवों का हाल हो रहा है।2। जैसे रस्सी और साँप का दृष्टांत है, जैसे (सोने से बने हुए) अनेकों कड़े देख के भुलेखा पड़ जाए (कि सोना ही कई किस्म का होता है, वैसे ही हमें भुलेखा पड़ा हुआ है कि ये जगत तुझसे अलग है), पर तूने अब मुझे कुछ-कुछ भेद जता दिया है। अब वह पुरानी भेद-भाव वाली बात मुझसे कहीं नहीं जाती (भाव, अब मैं ये नहीं कहता कि जगत तुझसे अलग हस्ती है)।3।
*(अब तो) रविदास जी कहते हैं कि वह प्रभू पति अनेकों रूप बना के सभी में एक स्वयं ही है, सभी घटों में खुद ही बैठा जगत के रंग माण रहा है। (दूर नहीं) मेरे हाथ से भी नजदीक है, जो कुछ (जगत में) हो रहा है, उसी की रजा में हो रहा है।4।1।l*
🙏🙏🙏

31/03/2021

ROGI KA
PRABH KHANDO ROG
DUKHEEA KA
MITAWO PRABH SOG

God eradicates the disease
from the diseased person.
God takes away sorrows
of the suffering.

Guru Granth Sahib

27/03/2021

🙏
*आज का सतगुरु जी का फरमान*
सचखंड श्री हरमंदिर साहिब
अमृतसर 27.3.21

ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

नीच जाति हरि जपतिआ उतम पदवी पाइ ॥ पूछहु बिदर दासी सुतै किसनु उतरिआ घरि जिसु जाइ ॥१॥ हरि की अकथ कथा सुनहु जन भाई जितु सहसा दूख भूख सभ लहि जाइ ॥१॥ रहाउ ॥ रविदासु चमारु उसतति करे हरि कीरति निमख इक गाइ ॥ पतित जाति उतमु भइआ चारि वरन पए पगि आइ ॥२॥

अर्थ
ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
*ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।(ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ॥*
(ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥

अर्थ
राग सूही घर ६ मैं गुरु रामदास जी की बाणी।
अकाल पुरख एक है और सतगुरु की कृपा द्वारा मिलता है।
*नीची जात वाला मनुष्य भी परमात्मा का नाम जपने से ऊची आत्मिक अवस्था का दर्जा हासिल कर लेता है। (अगर यकीन नहीं आता तो किसी से) दासी के पुत्र बीदर की बात पूछ देखो। उस बीदर के घर में कृष्ण जी जा कर ठहरे थे॥१॥ हे सज्जनों! परमात्मा की अश्राज सिफत सलाह सुना करो, जिस की बरकत से हर प्रकार का सहम हर प्रकार का दुःख दूर हो जाता है, (माया की) भूख मिट जाती है॥१॥रहाउll*
(भगत) रविदास (जात का) चमार (था , वह परमात्मा की) सिफत सलाह करता था, वह हर समय प्रभु की कीर्ति करता था। नीची जात का रविदास महापुरख बन गया। चोहान वर्णों के मनुख उस के चरण आ कर लग गए॥२॥
🙏🙏🙏

Dirección

Paso Morales 2471, William Morris
Hurlingham

Teléfono

+5491159982201

Página web

Notificaciones

Sé el primero en enterarse y déjanos enviarle un correo electrónico cuando Gurdwara Guru Nanak Darbar at William C. Morris, Buenos Aires publique noticias y promociones. Su dirección de correo electrónico no se utilizará para ningún otro fin, y puede darse de baja en cualquier momento.

Compartir

Categoría