09/05/2026
🙏ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਿਹ 🙏
ਗੁਰੂ ਪਿਆਰੀ ਸਾਧ ਸੰਗਤ ਜੀਓ! ਸਨਿਮਰ ਬੇਨਤੀ ਕੀਤੀ ਜਾਂਦੀ ਹੈ ਕਿ ਮਹੀਨਾਵਾਰੀ ਸੰਗਰਾਂਦ ਪ੍ਰੋਗਰਾਮ
ਗੁਰਦੁਆਰਾ ਸਾਹਿਬ ਬੈਂਗਲੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਿਤੀ 17 ਮਈ ਦਿਨ ਐਂਤਵਾਰ ਨੂੰ ਸਵੇਰੇ 9:30 ਵਜੇ ਬਹੁਤ ਹੀ ਸ਼ਰਧਾ ਭਾਵਨਾ ਨਾਲ
ਮਨਾਇਆਂ ਜਾ ਰਿਹਾ।।
ਜਿਸ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ , ਕੀਰਤਨ,ਕਥਾ ,ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇ ਗਾ।
ਸਮੂਹ ਸੰਗਤਾਂ ਦੇ ਚਰਨਾ ਵਿੱਚ ਬੇਨਤੀ ਕੀਤੀ ਜਾਂਦੀ ਹੈ ਕਿ ਸਮੇ ਸਿਰ ਪਹੁੰਚ ਕੇ ਗੁਰੂ ਸੇਵਾ ਸਿਮਰਨ ਕਰਕੇ ਲਾਹਾ ਪ੍ਰਾਪਤ ਕਰੋ ਜੀ ॥ 🙏🙏