ੴ Dumaale walia singhnia ੴ

ੴ Dumaale walia singhnia ੴ ਕੌਮ ਦੇ ਸਿਰਲੱਥ ਸਰਦਾਰਾਂ ਨੂੰ ਪ੍ਰਣਾਮ

08/06/2023
08/02/2023
24/12/2022
15/07/2022
08/07/2022

🏵🏵🏵🏵🏵🏵🏵🏵🏵🏵🏵
🌻🌻🌻🌻🌼🌼🌼🌼🌼🌼
🌸🌸🌸🌸🌸🌸🌸🌸🌸🌸🌸
🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻
*Hukamnama Sahib - Sachkhand Sri Harmandir Sahib, Amritsar

09-07-2022

(ANG 644-645)*
🌸🌸🌸🌸🌸🌸🌸🌸🌸🌸🌸
*🌼ਸਲੋਕੁ ਮਃ ੩ ॥🌼*
*ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥*
🏵🏵🏵🏵🏵🏵🏵🏵🏵🏵🏵
*🌹ਸਲੋਕੁ ਮਃ ੩ ॥🌹*
*ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ । ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ।੧। ਮਃ ੩ ॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ । ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ । ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ । ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ । ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ।੨। ਪਉੜੀ ॥ ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ । ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ।੬।*
🌻🌻🌻🌻🌻🌻🌻🌻🌻🌻🌻
*🌹सलोकु मः ३ ॥🌹*
*सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ मन की सार न जाणनी हउमै भरमि भुलाइ ॥ गुर परसादी भउ पइआ वडभागि वसिआ मनि आइ ॥ भै पइऐ मनु वसि होआ हउमै सबदि जलाइ ॥ सचि रते से निरमले जोती जोति मिलाइ ॥ सतिगुरि मिलिऐ नाउ पाइआ नानक सुखि समाइ ॥२॥ पउड़ी ॥ एह भूपति राणे रंग दिन चारि सुहावणा ॥ एहु माइआ रंगु कसुंभ खिन महि लहि जावणा ॥ चलदिआ नालि न चलै सिरि पाप लै जावणा ॥ जां पकड़ि चलाइआ कालि तां खरा डरावणा ॥ ओह वेला हथि न आवै फिरि पछुतावणा ॥६॥*
🏵🏵🏵🏵🏵🏵🏵🏵🏵🏵🏵
Shalok, Third Mehl:
Service to the True Guru is fruitful and rewarding, if one performs it with his mind focused on it.
The fruits of the mind's desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. ||1|| Third Mehl: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru's Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. ||2|| pa-orhee. The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. ||6||

salok mehlaa 3.
satgur kee sayvaa safal hai jay ko karay chit laa-ay. man chindi-aa fal paavnaa ha-umai vichahu jaa-ay. banDhan torhai mukat ho-ay sachay rahai samaa-ay. is jag meh naam alabh hai gurmukh vasai man aa-ay. naanak jo gur sayveh aapnaa ha-o tin balihaarai jaa-o. ||1|| mehlaa 3. manmukh man ajit hai doojai lagai jaa-ay. tis no sukh supnai nahee dukhay dukh vihaa-ay. ghar ghar parh parh pandit thakay siDh samaaDh lagaa-ay. ih man vas na aavee thakay karam kamaa-ay. bhaykh-Dhaaree bhaykh kar thakay athisath tirath naa-ay. man kee saar na jaannee ha-umai bharam bhulaa-ay. gur parsaadee bha-o pa-i-aa vadbhaag vasi-aa man aa-ay. bhai pa-i-ai man vas ho-aa ha-umai sabad jalaa-ay. sach ratay say nirmalay jotee jot milaa-ay. satgur mili-ai naa-o paa-i-aa naanak sukh samaa-ay. ||2|| pa-orhee. ayh bhoopat raanay rang din chaar suhaavanaa. ayhu maa-i-aa rang kasumbh khin meh leh jaavnaa. chaldi-aa naal na chalai sir paap lai jaavnaa. jaaN pakarh chalaa-i-aa kaal taaN kharaa daraavanaa. oh vaylaa hath na aavai fir pachhutaavnaa. ||6||

Shalok, Third Mehl:
Service to the True Guru is fruitful and rewarding, if one performs it with his mind focused on it.
The fruits of the mind's desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. ||1|| Third Mehl: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru's Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. ||2|| pa-orhee. The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. ||6||
🌹🌹🌹🌹🌹🌹🌹🌹🌹🌹🌹
*Waheguru Ji Ka Khalsa Waheguru Ji Ki Fateh Ji*
🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻

07/07/2022

🌹🌹🌹🌹🌹🌹🌹🌹🌹🌹🌹
🌻🌻🌻🌻🌻🌻🌻🌻🌻🌻🌻
🌼🌼🌼🌼🌼🌼🌼🌼🌼🌼🌼
🌸🌸🌸🌸🌸🌸🌸🌸🌸🌸🌸
🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻
*Hukamnama Sahib - Sachkhand Sri Harmandir Sahib, Amritsar

08-07-2022

Morning (ANG 671-672)*
🌻🌻🌻🌻🌻🌻🌻🌻🌻🌻🌻
*🌹ਧਨਾਸਰੀ ਮਹਲਾ ੫ ॥🌹*
*ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਿਤ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥*
🌻🌻🌻🌻🌻🌻🌻🌻🌻🌻🌻
*🌹ਧਨਾਸਰੀ ਮਹਲਾ ੫ ॥🌹*
*ਹੇ ਭਾਈ ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਿਣਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਅੈਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।*
🌹🌹🌹🌹🌹🌹🌹🌹🌹🌹🌹
*🌻धनासरी महला ५ ॥🌻*
*जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अंम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥*
🌹🌹🌹🌹🌹🌹🌹🌹🌹🌹🌹
Dhanaasaree, Fifth Mehl:
Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. ||Pause|| The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord's Bani resounds within me. Says Nanak, I have built my eternal home; the Guru has constructed it for me. ||4||5||

Dhanaasree mehlaa 5.
jis kaa tan man Dhan sabh tis kaa so-ee sughrr sujaanee. tin hee suni-aa dukh sukh mayraa ta-o biDh neekee khataanee. ||1|| jee-a kee aykai hee peh maanee. avar jatan kar rahay bahutayray tin til nahee keemat jaanee. rahaa-o. aNmrit naam nirmolak heeraa gur deeno mantaanee. digai na dolai darirr kar rahi-o pooran ho-ay tariptaanee. ||2|| o-ay jo beech ham tum kachh hotay tin kee baat bilaanee. alankaar mil thailee ho-ee hai taa tay kanik vakhaanee. ||3|| pragti-o jot sahj sukh sobhaa baajay anhat baanee. kaho naanak nihchal ghar baaDhi-o gur kee-o banDhaanee. ||4||5||

Dhanaasaree, Fifth Mehl:
Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. ||Pause|| The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord's Bani resounds within me. Says Nanak, I have built my eternal home; the Guru has constructed it for me. ||4||5||

Waheguru Ji Ka Khalsa Waheguru Ji Ki Fateh Ji
🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻

Address

Melbourne, VIC
3000

Alerts

Be the first to know and let us send you an email when ੴ Dumaale walia singhnia ੴ posts news and promotions. Your email address will not be used for any other purpose, and you can unsubscribe at any time.

Share