09/07/2026
I saw the Holy City, the new Jerusalem, coming down out of heaven from God, prepared as a bride beautifully dressed for her husband.
Revelation 21:2
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਇਉਂ ਤਿਆਰ ਕੀਤੀ ਹੋਈ ਮਾਨੋ ਲਾੜੀ ਆਪਣੇ ਲਾੜੇ ਲਈ ਸਿੰਗਾਰੀ ਹੋਈ ਹੈ ਪਰਮੇਸ਼ੁਰ ਦੇ ਕੋਲੋਂ ਅਕਾਸ਼ੋਂ ਉਤਰਦੀ ਨੂੰ ਵੇਖਿਆ.
ਪਰਕਾਸ਼ ਦੀ ਪੋਥੀ 21:2