06/29/2026
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ, ਭਾਈ ਹਰਜੋਤ ਸਿੰਘ ਜੀ ਜਖਮੀ, ਮਿਤੀ 9,10,ਅਤੇ 11 ਜੁਲਾਈ ਨੂੰ ਸ਼ਾਮ 7:30 ਵਜੇ ਤੋਂ ਰਾਤ 8:30 ਵਜੇ ਤੱਕ 12 ਜੁਲਾਈ ਦਿਨ ਐਤਵਾਰ ਦੁਪਹਿਰ 12:30 ਤੋਂ 1:30 ਵਜੇ ਤੱਕ ਕੀਰਤਨ ਦੁਆਰਾ ਨਿਹਾਲ ਕਰਨਗੇ। ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰੋ ਜੀ।