Gurdwara Gur Gyan Prakash

Gurdwara Gur Gyan Prakash Sikh Place of Worship

ਗੁਰਦੁਆਰਾ ਗੁਰ ਗਿਆਨ ਪ੍ਰਕਾਸ਼, ਲੰਡਨ ਓਨਟਾਰੀਓ ਵਿਖੇ 14 ਜੂਨ 2026 ਨੂੰ 1984 ਦੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਸਮਾਗਮ ਕਰਵਾਏ ਜਾ ਰਹੇ ...
05/27/2026

ਗੁਰਦੁਆਰਾ ਗੁਰ ਗਿਆਨ ਪ੍ਰਕਾਸ਼, ਲੰਡਨ ਓਨਟਾਰੀਓ ਵਿਖੇ 14 ਜੂਨ 2026 ਨੂੰ 1984 ਦੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਮਾਗਮ ਵਿੱਚ ਭਾਈ ਕਮਲਜੀਤ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 1:30 ਵਜੇ ਤੋਂ 2:30 ਵਜੇ ਤੱਕ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ। ਸਾਰੀ ਸੰਗਤ ਨੂੰ ਬੇਨਤੀ ਹੈ ਕਿ ਸਮਾਗਮ ਵਿੱਚ ਪਹੁੰਚ ਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕਰੀਏ ਜੀ।

05/24/2026

Address

112-4053 Meadowbrook Drive
London, ON
N6L1E8

Opening Hours

Monday 5am - 9pm
Tuesday 5am - 9pm
Wednesday 5am - 9pm
Thursday 5am - 9pm
Friday 5am - 9pm
Saturday 5am - 9pm
Sunday 5am - 9pm

Alerts

Be the first to know and let us send you an email when Gurdwara Gur Gyan Prakash posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurdwara Gur Gyan Prakash:

Shortcuts

Featured

Share