Nagar Kirtan

Nagar Kirtan Please up load your nagar kirtan photo and date when you nagar kirtan your area or city

ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਸਾਲਾਨਾ ਨਗਰ ਕੀਰਤਨ 7 ਜੂਨ ਦਿਨ ਐਤਵਾਰ ਸਵੇਰੇ 11.30 ਵਜੇ ਸ਼ੁਰੂ ਹੋਵੇਗਾ। ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ...
05/29/2026

ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਸਾਲਾਨਾ ਨਗਰ ਕੀਰਤਨ 7 ਜੂਨ ਦਿਨ ਐਤਵਾਰ ਸਵੇਰੇ 11.30 ਵਜੇ ਸ਼ੁਰੂ ਹੋਵੇਗਾ। ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੈਂਟਰ ਬਰੈਂਪਟਨ ਤੋਂ ਸ਼ੁਰੂ ਹੋਕੇ ਗੁਰਦੁਆਰਾ ਜੋਤ ਪ੍ਰਕਾਸ਼ ਬਰੈਂਪਟਨ ਤੱਕ ਚੱਲੇਗਾ। ਨਗਰ ਕੀਰਤਨ ਦੀ ਸਮਾਪਤੀ ਸ਼ਾਮ ਦੇ 6 ਵਜੇ ਹੋਵੇਗੀ।

08/28/2024

ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥

08/28/2024

ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥
ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ

06/10/2024

ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥
ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਨੂੰ ਕੋਟਿਨ ਕੋਟ ਪ੍ਰਣਾਮ ਹੈ ਜੀ

05/26/2024
04/30/2024

ਨਗਰ ਕੀਰਤਨ ਐਤਵਾਰ 5 ਮਈ ਮਾਲਟਨ ਗੁਰਦੁਆਰਾ ਸਾਹਿਬ ਤੋਂ ਰੈਕਸਡੇਲ ਗੁਰਦੁਆਰਾ ਸਾਹਿਬ॥

03/24/2024

ਸੈਕਰਾਮੈਂਟੋ ਦੇ ਬਰਾਡਸ਼ਾਅ ਰੋਡ ਸਥਿਤ ਗੁਰਦੁਆਰਾ ਸਾਹਿਬ ਚ ਵਿਸ਼ਾਲ ਨਗਰ ਕੀਰਤਨ ਐਤਵਾਰ 24 ਮਈ ਨੂੰ।

02/19/2024

13 ਅਪ੍ਰੈਲ ਵੈਨਕੂਵਰ/ 20 ਅਪ੍ਰੈਲ ਸਰੀ ਵਿਸਾਖੀ ਨਗਰ ਕੀਰਤਨ ਕਨੇਡਾ ਵਿਚ 2024

waheguru ji
05/05/2023

waheguru ji

Address

Toronto, ON
M9W

Alerts

Be the first to know and let us send you an email when Nagar Kirtan posts news and promotions. Your email address will not be used for any other purpose, and you can unsubscribe at any time.

Share