Gurudwara Nanaksar Madrid

Gurudwara Nanaksar Madrid Gurudwara Nanaksar Madrid (Since 2008) Madrid Spain

01/02/2026
04/01/2026
ਗੁਰੂ ਪਿਆਰੀ ਸਾਧ ਸੰਗਤ ਜੀਓ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਗੁਰਦਆਰਾ ਨਾਨਕਸਰ ਸਾਹਿਬ ਮਨਾਇਆ ਜਾ ਰਿਹ...
04/11/2025

ਗੁਰੂ ਪਿਆਰੀ ਸਾਧ ਸੰਗਤ ਜੀਓ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਗੁਰਦਆਰਾ ਨਾਨਕਸਰ ਸਾਹਿਬ ਮਨਾਇਆ ਜਾ ਰਿਹਾ ਹੈ, ਇਸ ਸਬੰਧ ਵਿੱਚ 14 ਨਵੰਬਰ ਦਿਨ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦਾ ਭੋਗ 16 ਨਵੰਬਰ ਦਿਨ ਐਤਵਾਰ ਨੂੰ ਪਾਇਆ ਜਾਏਗਾ। ਸਰਬਤ ਸੰਗਤ ਨੂੰ ਨਿਮਰਤਾ ਸਾਹਿਤ ਬੇਨਤੀ ਹੈ ਜੀ ਕਿ ਗੁਰੂਦੁਆਰਾ ਸਾਹਿਬ ਹੂੰਮ ਹਮਾਕੇ ਪਹੁੰਚੋ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ, ਅਤੇ ਤਨ, ਮਨ, ਧੰਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲ ਕਰੋ ਜੀ।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।। ਸਾਧ ਸੰਗਤ ਜੀ 13 ਅਪ੍ਰੈਲ ਦਿਨ ਐਤਵਾਰ ਨੂੰ ਖਾਲਸੇ ਦਾ ਪ੍ਰਗਟ ਦਿਹਾੜਾ ਮਨਾਇਆ ਜਾ ਰਿਹਾ ਹੈ। ਇ...
11/04/2025

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।।
ਸਾਧ ਸੰਗਤ ਜੀ 13 ਅਪ੍ਰੈਲ ਦਿਨ ਐਤਵਾਰ ਨੂੰ ਖਾਲਸੇ ਦਾ ਪ੍ਰਗਟ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਕਰਕੇ ਆਪ ਜੀ ਨੂੰ ਬੇਨਤੀ ਹੈ ਕਿ ਆਪ ਜੀ ਨੇ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ।

10/01/2025

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।।
ਸਰਬੰਸਦਾਨੀ, ਮਰਦ ਅਗੰਮੜੇ, ਕਲਗੀਧਰ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕਸਰ ਸਾਹਿਬ ਮੈਡਰਿਡ ਵਿਖੇ 12/01/2025 ਨੂੰ ਮਨਾਇਆ ਜਾ ਰਿਹਾ ਹੈ ਸਾਰੀ ਸੰਗਤ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ।

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
16/11/2024

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।

16/11/2024

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।

ਸਿੱਖ ਧਰਮ ਦੇ ਬਾਨੀ, ਯੁੱਗ ਪਰਿਵਰਤਕ, ਦੁਨੀਆ ਦੇ ਰਹਿਬਰ, ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ ਲੱਖ ਵਧਾਈਆਂ। ਸਾਰੀ ਮੈਡ੍ਰਿਡ ਦੀ ਸੰਗਤ ਦੇ ਚਰਨਾ ਵਿੱਚ ਬੇਨਤੀ ਹੈ ਕਿ ਕਲ ਨੂੰ17/11/2024 ਨੂੰ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਦਰਸਨ ਦੇਣ ਦੀ ਕ੍ਰਿਪਾਲਤਾ ਕਰਨੀ ਹੈ। ਸੇਵਾ ਸਿਮਰਨ ਕਰਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀਆ ਖੁਸ਼ੀਆ ਪ੍ਰਾਪਤ ਕਰਨੀਆ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।

Dirección

Calle Ciudad De Frias , No. 25 , NAvenida 6
Madrid
28021

Notificaciones

Sé el primero en enterarse y déjanos enviarle un correo electrónico cuando Gurudwara Nanaksar Madrid publique noticias y promociones. Su dirección de correo electrónico no se utilizará para ningún otro fin, y puede darse de baja en cualquier momento.

Contacto El Lugar De Culto

Enviar un mensaje a Gurudwara Nanaksar Madrid:

Compartir