Hukamnama Sahib - Sri Darbar Sahib Amritsar

Hukamnama Sahib - Sri Darbar Sahib Amritsar ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀਓ
Heaven on Earth - Sachkhand Sri Darbar Sahib Amritsar
(2)

26/08/2026

ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥
ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

Ang 》703

ਪੰਜਾਬੀ ਵਿਆਖਿਆ:-
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥

Vaheguru ji...

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ 26 ਅਗਸਤ 2026 (10 ਭਾਦੋਂ)
26/08/2026

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ
26 ਅਗਸਤ 2026 (10 ਭਾਦੋਂ)

25/08/2026

ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥
ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥

Ang 》 618

ਪੰਜਾਬੀ ਵਿਆਖਿਆ:-
ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1।

Vaheguru ji...

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ 25 ਅਗਸਤ 2026 (9 ਭਾਦੋਂ)
25/08/2026

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ
25 ਅਗਸਤ 2026 (9 ਭਾਦੋਂ)

24/08/2026

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

Ang 》 632

ਪੰਜਾਬੀ ਵਿਆਖਿਆ:-
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥

Vaheguru ji...

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ 24 ਅਗਸਤ 2026 (8 ਭਾਦੋਂ)
24/08/2026

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ
24 ਅਗਸਤ 2026 (8 ਭਾਦੋਂ)

23/08/2026

ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥
ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

Ang 》613

ਪੰਜਾਬੀ ਵਿਆਖਿਆ:-
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

Vaheguru ji..

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ 23 ਅਗਸਤ 2026 (7 ਭਾਦੋਂ)
23/08/2026

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਅੱਜ ਦਾ ਹੁਕਮਨਾਮਾ
23 ਅਗਸਤ 2026 (7 ਭਾਦੋਂ)

22/08/2026

ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥
ਹੇ ਸਾਰੇ ਭਵਨਾਂ ਦੇ ਸਰਦਾਰ! ਮੈਨੂੰ ਇਕ ਖਿਨ ਭਰ ਲਈ (ਹੀ) ਦੀਦਾਰ ਦੇਹ ।੧।ਰਹਾਉ।
O Lord of all worlds: reveal to me, even for an instant, the Blessed Vision of Your Darshan. ||1||Pause||

22/08/2026

ਸਲੋਕੁ ਮ: ੧ ॥
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥
ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥

Ang 》 594

ਪੰਜਾਬੀ ਵਿਆਖਿਆ:-
ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥

Vaheguru ji...

Address

ਅੰਮ੍ਰਿਤਸਰ
Amritsar

Website

Alerts

Be the first to know and let us send you an email when Hukamnama Sahib - Sri Darbar Sahib Amritsar posts news and promotions. Your email address will not be used for any other purpose, and you can unsubscribe at any time.

Shortcuts

Share