ਲੋਕ studio

ਲੋਕ studio Contact information, map and directions, contact form, opening hours, services, ratings, photos, videos and announcements from ਲੋਕ studio, Amritsar.

09/06/2026

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਸੰਧਿਆ ਵੇਲੇ ਦਾ ਵੀਡੀਓ ਮੁੱਖਵਾਕ*
*੯ ਜੂਨ ੨੦੨੬ ੴ ☬ 🙏*

ਧੰਨ ਧੰਨ ਬਾਬਾ ਦੀਪ ਸਿੰਘ ਜੀ ⚔️🙏ਜਿਨ੍ਹਾਂ ਨੇ ਸਿੱਖ ਕੌਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਲਈ ਆਪਣਾ ਸੀਸ ਵਾਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ...
09/06/2026

ਧੰਨ ਧੰਨ ਬਾਬਾ ਦੀਪ ਸਿੰਘ ਜੀ ⚔️🙏
ਜਿਨ੍ਹਾਂ ਨੇ ਸਿੱਖ ਕੌਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਲਈ ਆਪਣਾ ਸੀਸ ਵਾਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਸਦਾ ਸਾਨੂੰ ਨਿਡਰਤਾ, ਸੇਵਾ ਅਤੇ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦੀ ਪ੍ਰੇਰਣਾ ਦਿੰਦੀ ਹੈ।
ਵਾਹਿਗੁਰੂ ਜੀ ਮੇਹਰ ਕਰਨ। ✨

ਅੱਜ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੀ BJP ਦੀ ਰੈਲੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਦਾਅਵਿਆਂ ਨੂੰ ਲੈ ਕੇ ਲੋਕ ...
09/06/2026

ਅੱਜ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੀ BJP ਦੀ ਰੈਲੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਦਾਅਵਿਆਂ ਨੂੰ ਲੈ ਕੇ ਲੋਕ ਆਪਣੇ-ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਸਿਆਸਤ ਵਿੱਚ ਹਰ ਘਟਨਾ ਚਰਚਾ ਅਤੇ ਬਹਿਸ ਦਾ ਹਿੱਸਾ ਬਣਦੀ ਹੈ, ਅਤੇ ਲੋਕਤੰਤਰ ਵਿੱਚ ਇਹੀ ਸਭ ਤੋਂ ਵੱਡੀ ਖੂਬਸੂਰਤੀ ਹੈ।
📢 ਤੁਸੀਂ ਇਸ ਮਾਮਲੇ ਬਾਰੇ ਕੀ ਸੋਚਦੇ ਹੋ? ਆਪਣੀ ਰਾਏ ਕਮੈਂਟ ਵਿੱਚ ਜ਼ਰੂਰ ਦਿਓ।

ਪੰਜਾਬ ਚ 18 ਜੂਨ ਨੂੰ ਛੁੱਟੀ ਰਹੇ ਗਈ
09/06/2026

ਪੰਜਾਬ ਚ 18 ਜੂਨ ਨੂੰ ਛੁੱਟੀ ਰਹੇ ਗਈ

ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ🙏 ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ 🙏
09/06/2026

ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ🙏 ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ 🙏

08/06/2026

✨ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਪਾਲਕੀ ਸਾਹਿਬ ਦੇ ਅਲੌਕਿਕ ਦਰਸ਼ਨ ਮਨ ਨੂੰ ਸ਼ਾਂਤੀ ਅਤੇ ਆਤਮਿਕ ਸੁੱਖ ਨਾਲ ਭਰ ਦਿੰਦੇ ਹਨ। ਗੁਰੂ ਘਰ ਦੀ ਪਵਿੱਤਰਤਾ, ਸੰਗਤ ਦੀ ਸ਼ਰਧਾ ਅਤੇ ਵਾਹਿਗੁਰੂ ਜੀ ਦਾ ਨਾਮ ਹਰ ਰੂਹ ਨੂੰ ਚੜ੍ਹਦੀ ਕਲਾ ਬਖ਼ਸ਼ਦਾ ਹੈ। 🙏🌸

ਅੱਜ ਦਾ ਹੁਕਮਨਾਮਾ ਸਾਹਿਬ ਸਚਖੰਡ ਸ੍ਰੀ ਹਰਿਮੰਦਰ ਜੀ ਤੋਂ
08/06/2026

ਅੱਜ ਦਾ ਹੁਕਮਨਾਮਾ ਸਾਹਿਬ ਸਚਖੰਡ ਸ੍ਰੀ ਹਰਿਮੰਦਰ ਜੀ ਤੋਂ

08/06/2026

ਅੰਮ੍ਰਿਤ ਵੇਲੇ ਦੇ ਦਰਸ਼ਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ

08/06/2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਸਤਵਾਜੀ ਦਾ ਸੋਹਣਾ ਦ੍ਰਿਸ਼

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ ॥ ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ ॥ਛੇਵੀਂ ਪਾਤਸ਼ਾਹੀ ਧੰਨ ਧੰਨ ਸ਼੍ਰੀ ਹਰਿਗੋਬ...
08/06/2026

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ ॥
ਅਰਜਨ ਕਾਇਆ ਪਲਟਿ ਕੈ ਮੂਰਤਿ ਹਰਿਗੋਬਿੰਦ ਸਵਾਰੀ ॥
ਛੇਵੀਂ ਪਾਤਸ਼ਾਹੀ ਧੰਨ ਧੰਨ ਸ਼੍ਰੀ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆ ਹੋਣ ਜੀ🙏🙏🌹🌹

Address

Amritsar

Telephone

+918847513635

Website

Alerts

Be the first to know and let us send you an email when ਲੋਕ studio posts news and promotions. Your email address will not be used for any other purpose, and you can unsubscribe at any time.

Contact The Place Of Worship

Send a message to ਲੋਕ studio:

Share