27/08/2026
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸਨੂੰ ਪ੍ਰੇਮ ਕਰਦੇ ਹਨ।(ਯਾਕੂਬ 2:5)
Pastor Makhan Masih
9915876985