Amrit Bani UK

Amrit Bani UK ਕਲਜੁਗ ਮਹਿ ਕੀਰਤਨੁ ਪਰਧਾਨਾ ॥
ਗੁਰਮੁਖਿ ਜਪੀ?

ਧਰਮ ਹੇਤ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਕੋਟ...
25/11/2025

ਧਰਮ ਹੇਤ ਸਾਕਾ ਜਿਨਿ ਕੀਆ ॥ ਸੀਸੁ ਦੀਆ ਪਰ ਸਿਰਰੁ ਨ ਦੀਆ ॥
ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ ॥ ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ ॥ ✨🌸ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗ...
05/11/2025

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ ॥ ਜਿਉ ਕਰਿ ਸੂਰਜੁ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ ॥ ✨🌸

ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ ਤੇ ਅਸੀਸਾਂ 🙏💫

ਆਓ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲੀਏ — ਸੱਚ, ਦਇਆ ਤੇ ਸੇਵਾ ਦਾ ਮਾਰਗ ਅਪਣਾਈਏ। 💛

#2025

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥ਅੱਠਵੀਂ ਜੋਤ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ...
19/07/2025

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ॥
ਅੱਠਵੀਂ ਜੋਤ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿਚ ਵਸਦੀਆਂ ਸਾਰੀਆਂ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਮਹਿਜ ਸਵਾ ਪੰਜ ਸਾਲ ਦੀ ਉਮਰ ਵਿਚ ਸਿੱਖ ਕੌਮ ਦੀ ਅਗਵਾਈ ਕਰਨ ਵਾਲੇ ਗੁਰੂ ਸਾਹਿਬ ਨੇ ਨਾਮ ਬਾਣੀ ਦੇ ਉਪਦੇਸ਼ ਨਾਲ ਸੰਸਾਰੀ ਜੀਵਾਂ ਨੂੰ ਸਰੀਰਕ ਅਤੇ ਸੰਸਾਰਿਕ ਕਸ਼ਟਾਂ ਤੋਂ ਮੁਕਤ ਕੀਤਾ।

ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਮੂਹ ਸ...
12/06/2025

ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ । ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ‘ਚ ਅਰਦਾਸ ਕਰਦਾ ਹਾਂ ਸਮੁੱਚੇ ਸੰਸਾਰ ਨੂੰ ਤੰਦਰੁਸਤੀ ਦੀ ਦਾਤ ਬਖਸ਼ਿਸ਼ ਕਰਨ ।

ਸੰਗਤ ਜੀ “  ਜੂਨ 1984 “ ਵਿੱਚ ਸ੍ਰੀ ਦਰਬਾਰ ਸਾਹਿਬ , ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਹਮਲੇ ਦੌਰਾਨ “ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸ...
03/06/2025

ਸੰਗਤ ਜੀ “ ਜੂਨ 1984 “ ਵਿੱਚ ਸ੍ਰੀ ਦਰਬਾਰ ਸਾਹਿਬ , ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਹਮਲੇ ਦੌਰਾਨ “ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ “ ਦੇ ਜ਼ਖ਼ਮੀ ਸਰੂਪ ਦੇ ਦਰਸ਼ਨ- ਦੀਦਾਰ ਤਸਵੀਰਾਂ ਰਾਹੀਂ ਕਰ ਸਕਦੇ ਹੋ ਜੀ 🙏🙏

ਜਪਉ ਜਿਨ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥ਪੰਜਵੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ...
30/05/2025

ਜਪਉ ਜਿਨ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥

ਪੰਜਵੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ। ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਾਡੇ ਲਈ ਹਮੇਸ਼ਾ ਪ੍ਰਰੇਣਾ ਦਾ ਸਰੋਤ ਰਹੇਗੀ।

🙏🙇‍♂️❤

14/03/2025

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥The Lord built the Harimandir, the Temple of the Lord; the Lord dwells within it....
28/02/2025

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥
The Lord built the Harimandir, the Temple of the Lord; the Lord dwells within it.
ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥
Following the Guru’s Teachings, I have found the Lord; my emotional attachment to Maya has been burnt away.

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ।।                             ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ...
27/01/2025

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ।।
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ । ਕਲਮ ਅਤੇ ਤੇਗ ਦੇ ਧਨੀ ਬਾਬਾ ਦੀਪ ਸਿੰਘ ਜੀ ਨੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਜੀ ਦੀ ਮਰਿਆਦਾ ਅਤੇ ਸਨਮਾਨ ਨੂੰ ਕਾਇਮ ਰੱਖਦਿਆਂ ਸੂਰਬੀਰਤਾ ਅਤੇ ਦ੍ਰਿੜਤਾ ਦਾ ਜੋ ਅਦੁੱਤੀ ਇਤਿਹਾਸ ਰਚਿਆ, ਉਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ।

ਸਫ਼ਰ-ਏ-ਸ਼ਹਾਦਤ - ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਟੋਡਰ ਮੱਲ ਜੀ ਨੇ ਖ਼ਰੀਦੀ ਸੰਸਾਰ ਦੀ ਸਭ ਤੋਂ ਮਹਿੰਗੀ ਜਗ੍ਹਾ
28/12/2024

ਸਫ਼ਰ-ਏ-ਸ਼ਹਾਦਤ - ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਟੋਡਰ ਮੱਲ ਜੀ ਨੇ ਖ਼ਰੀਦੀ ਸੰਸਾਰ ਦੀ ਸਭ ਤੋਂ ਮਹਿੰਗੀ ਜਗ੍ਹਾ

Address

Harimandir Sahib Complex, Near Jaliyan Wala Baagh
Amritsar
143006

Alerts

Be the first to know and let us send you an email when Amrit Bani UK posts news and promotions. Your email address will not be used for any other purpose, and you can unsubscribe at any time.

Share