Amritsar City

Amritsar City All Information About amritsar Darbar sahib , Durgiana mandir

Satnam Waheguru ji.... Hukamnama Darbar Sahib (Golden Temple)
01/10/2014

Satnam Waheguru ji.... Hukamnama Darbar Sahib (Golden Temple)

16/09/2014

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 16.9. 2014, ਮੰਗਲਵਾਰ , ੧ ਅੱਸੂ (ਸੰਮਤ ੫੪੬ ਨਾਨਕਸ਼ਾਹੀ)

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥
ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥
ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥
ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
(ਅੰਗ ੭੨੩-੭੨੪)

☬ ਪੰਜਾਬੀ ਵਿਆਖਿਆ :- ☬

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

☬ENGLISH TRANSLATION :- ☬

TILANG, SECOND HOUSE, FIFTH MEHL:
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 ||
The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 ||
Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 ||
I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

WAHEGURU JI KA KHALSA
WAHEGURU JI KI FATEH JI..

Find Out The Next Time ?
15/09/2014

Find Out The Next Time ?

15/09/2014

Mukhwak (15-09-2014) From Sri Akal Takhat Sahib, Sri Amritsar.

ਸਲੋਕ ਮ ੧ ॥

ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ@ੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥ ਮ; ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥ ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਮ ਵਰਤੈ ਆਪੇ ॥੧੩॥

ਸੋਮਵਾਰ ੩੦ ਭਾਦੋਂ (ਸੰਮਤ ੫੪੬ ਨਾਨਕਸ਼ਾਹੀ) ੧੫ ਸਤੰਬਰ, ੨੦੧੪ (ਅੰਗ: ੭੮੯)

ਪੰਜਾਬੀ ਵਿਆਖਿਆ :

ਸਲੋਕ ਮ ੧ ॥

ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ, ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ । ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ), ਵਪਾਰ ਹੋਣ ਲੱਗ ਪਿਆ । ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ ।(ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ), ਹੇ ਨਾਨਕ! (ਸ਼ਾਹ-ਪ੍ਰਭੂ ਦੇ ਹੱਟ ਤੇ) 'ਨਾਮ' ਨਫ਼ਾ ਹੀ ਕਬੂਲ ਹੁੰਦਾ ਹੈ । ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ ।੧।ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ), ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈ, ਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ) । (ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈ; ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ ('ਨਾਮ' ਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ ।੨।ਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, (ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨ, ਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ ।ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀ, ਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ; (ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ ।(ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾ) ਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ ।੧੩।

14/07/2013

रिपोर्टेर : सर क्या आप चावल खाते है..?

मोदी : नहीं, मै सिर्फ रोटी खाता हूँ जो केवल गेहू से बनती है..!!!

ब्रेकिंग न्यूज़........!!!!

मोदी चावल खाना पसंद नहीं करते, जो की दक्षिण भारतीय (south indian) का अपमान है...मोदी दक्षिण भारतीय (south indian) और उत्तर भारतीयों(north indian) को बाटना चाहते है...!!

09/07/2013

bdsf.in

The Top Ten Brand of world.....
09/07/2013

The Top Ten Brand of world.....

19/05/2013

Na mandir banaya..,
Na masjid hi banaya maine...
Na maine kisiko raees banaya..

Na kisiko gareeb hi banaya maine...
Khuda hu main...
Na hindu na musalmaan banaya maine...
Sirf or sirf insaan banaya maine...
Na kisi ko raja..
Na fakeer banaya maine..
Na koi border na lakeer banaya maine.

Ye to bas unke karmo ka fal hai...
Unke karmo ko dekh kar hi ye taqdeer banaya maine...

Want To Learn Guitar Visit this website....
19/05/2013

Want To Learn Guitar Visit this website....

Sadda Haq Sheet Music Free: Whats's mine is mine! This is a very bold song about a person being exploited & bound by society and its rules. Ranbir Kapoor and more over Mohit Chauhan, who has both come out of their comfort zone (and how!), have made this song rock out loud! Another good album from AR...

Hey friends plz visit on our website.....
15/05/2013

Hey friends plz visit on our website.....

Amritsar City (The Golden City Of Punjab)

13/04/2013

Address

Golden Temple
Amritsar
143001

Opening Hours

Monday 8am - 10pm
Tuesday 8am - 10pm
Wednesday 8am - 10pm
Thursday 8am - 10pm
Friday 8am - 10pm
Saturday 8am - 10pm
Sunday 8am - 10pm

Telephone

09953841864

Alerts

Be the first to know and let us send you an email when Amritsar City posts news and promotions. Your email address will not be used for any other purpose, and you can unsubscribe at any time.

Share