Darbar Sahib

Darbar Sahib app ji nu ess page te Sachkhand Sri Harmandir Sahib Darbar sahib to Live and Hukamnama Sahib diya post milan giya.
ਧੰਨ ਗੁਰੂ ਰਾਮਦਾਸ ਸਾਹਿਬ ਜੀ
ਦਰਬਾਰ ਸਾਹਿਬ

03/07/2022

Paavan Pavitar Darshan

03/07/2022

DARSHAN DARBAR SAHIB

🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹ...
03/07/2022

🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺🌹🌺
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੯ ਹਾੜ (ਸੰਮਤ ੫੫੪ ਨਾਨਕਸ਼ਾਹੀ)
​🌺🌹📖 "ਅੰਗ (ANG) - ੮੯੩ (893)"🌹🌺

ਰਾਮਕਲੀ ਮਹਲਾ ੫ ॥
ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥

26/02/2022

Amritvele de Darshan

04/01/2022

Address

AMRITSAR
Amritsar
143006

Website

Alerts

Be the first to know and let us send you an email when Darbar Sahib posts news and promotions. Your email address will not be used for any other purpose, and you can unsubscribe at any time.

Share