Golden Temple Harimandir Sahib

Golden Temple Harimandir Sahib ਸ਼੍ਰੀ ਹਰਿਮੰਦਰ ਸਾਹਿਬ, ਅਮ੍ਰਿਤਸਰ ।
(296)

03/11/2023

Dhan Dhan Shri Guru Ramdas Sahib Ji🙏🙏

Send a message to learn more

22 ਸਾਲਾ ਰਣਜੀਤ ਸਿੰਘ ਦੇ ਇਸ ਜੋਸ਼, ਜਜ਼ਬੇ ਅਤੇ ਹੌਂਸਲੇ ਨੂੰ ਸਲਾਮ 🙏🙏
18/03/2021

22 ਸਾਲਾ ਰਣਜੀਤ ਸਿੰਘ ਦੇ ਇਸ ਜੋਸ਼, ਜਜ਼ਬੇ ਅਤੇ ਹੌਂਸਲੇ ਨੂੰ ਸਲਾਮ 🙏🙏

09/10/2018

Waheguru ji meher kro

29/06/2018
Golden Temple ❤Share It Maximum _/\_
15/05/2018

Golden Temple ❤

Share It Maximum _/\_

Gurudwara Shri Parivar Vichoda Sahib ji ❤Share it 🙏
14/05/2018

Gurudwara Shri Parivar Vichoda Sahib ji ❤

Share it 🙏

24/04/2018

Hukamnama Sahib - Sachkhand Sri Harmandir Sahib, Amritsar April 24, 2018 Tuesday

ਗੁਰੂ ਅਰਜਨ ਦੇਵ ਜੀ (ਅੰਗ - 672)

ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ । ਰਹਾਉ।ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

Dhanaasaree, Fifth Mehla:
The desires of the greatest of the great kings and landlords cannot be satisfied.They remain engrossed in Maya, intoxicated with the pleasures of their wealth; their eyes see nothing else at all. ||1||No one has ever found satisfaction in sin and corruption.The flame is not satisfied by more fuel; how can one be satisfied without the Lord? ||Pause||Day after day, he eats his meals with many different foods, but his hunger is not eradicated.He runs around like a dog, searching in the four directions. ||2||The lustful, lecherous man desires many women, and he never stops peeking into the homes of others.Day after day, he commits adultery again and again, and then he regrets his actions; he wastes away in misery and greed. ||3||The Name of the Lord, Har, Har, is incomparable and priceless; it is the treasure of Ambrosial Nectar.The Saints abide in peace, poise and bliss; O Nanak, through the Guru, this is known.

Waheguru Ji _/\_
15/12/2017

Waheguru Ji _/\_

AMRITVELE DA HUKAMNAMA SRI DARBAR SAHIB, SRI AMRITSAR, ANG (678), 13-Dec-2017ਧਨਾਸਰੀ ਮਹਲਾ ੫ ਘਰੁ ੬  ੴ ਸਤਿਗੁਰ ਪ੍ਰਸਾਦਿ ॥ ਸੁਨ...
13/12/2017

AMRITVELE DA HUKAMNAMA SRI DARBAR SAHIB, SRI AMRITSAR, ANG (678), 13-Dec-2017

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥

Dhanaasaree, Fifth Mehl, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bo***ge. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord's Mercy. ||3||1||29||

ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 । हे

भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Vaaho Vaaho Gobind Singh Aape Gur Chela 🙏🙏🙏Hazur Sahib
12/12/2017

Vaaho Vaaho Gobind Singh Aape Gur Chela 🙏🙏🙏

Hazur Sahib

Address

Golden Temple Road
Amritsar
143006

Alerts

Be the first to know and let us send you an email when Golden Temple Harimandir Sahib posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Golden Temple Harimandir Sahib:

Share

Category