Sri Akal Takhat Sahib Ji

Sri Akal Takhat Sahib Ji It is located in the Harmandir Sahib (Golden Temple) complex in Amritsar, Punjab (INDIA)

The Headquarter of Sikhs
Sri Akal Takht was built in 1606 by 6th Guru of Sikhs 'Shri Guru Hargobind Sahib' as a place of justice and consideration of temporal issues.

ਜੈਤਸਰੀ ਮਹਲਾ ੫ ਘਰੁ ੩ੴ ਸਤਿਗੁਰ ਪ੍ਰਸਾਦਿ ॥ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰ...
16/04/2018

ਜੈਤਸਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਮ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥

Ang: 700

(ਸੰਮਤ ੫੫੦ ਨਾਨਕਸ਼ਾਹੀ)

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ...
15/04/2018

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ@ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ@ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

Ang: 859

(ਸੰਮਤ ੫੫੦ ਨਾਨਕਸ਼ਾਹੀ)

ਧਨਾਸਰੀ ਮਹਲਾ ੪ ॥ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚ...
14/04/2018

ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ@ੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
Ang: 667
(ਸੰਮਤ ੫੫੦ ਨਾਨਕਸ਼ਾਹੀ)

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
Ang: 133

ਸਲੋਕ ਮ; ੩ ॥ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚ...
09/04/2018

ਸਲੋਕ ਮ; ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮ; ੩ ॥ ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥ ਮ; ੩ ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥ ਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥

Ang: 851

(ਸੰਮਤ ੫੫੦ ਨਾਨਕਸ਼ਾਹੀ) ੯ ਅਪ੍ਰੈਲ, ੨੦੧੮

Paawan Mukhwak Sri Akal Takhat Sahib ji
08/04/2018

Paawan Mukhwak Sri Akal Takhat Sahib ji

ਸੋਰਠਿ ਮਹਲਾ ੩ ॥ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖ...
07/04/2018

ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

Ang: 601

ਸ਼ਨੀਵਾਰ, ੨੫ ਚੇਤ (ਸੰਮਤ ੫੫੦ ਨਾਨਕਸ਼ਾਹੀ) ੭ ਅਪ੍ਰੈਲ, ੨੦੧੮

ਸੂਹੀ ਮਹਲਾ ੫ ॥ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤ...
05/04/2018

ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲਿ@ਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥

Ang: 737

(ਸੰਮਤ ੫੫੦ ਨਾਨਕਸ਼ਾਹੀ) ੫ ਅਪ੍ਰੈਲ, ੨੦੧੮

ਧਨਾਸਰੀ ਛੰਤ ਮਹਲਾ ੪ ਘਰੁ ੧ੴ ਸਤਿਗੁਰ ਪ੍ਰਸਾਦਿ ॥ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗ...
04/04/2018

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ@ਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

Ang: 690

ਬੁੱਧਵਾਰ, ੨੨ ਚੇਤ (ਸੰਮਤ ੫੫੦ ਨਾਨਕਸ਼ਾਹੀ) ੪ ਅਪ੍ਰੈਲ, ੨੦੧੮

ਜੈਤਸਰੀ ਮਹਲਾ ੫ ਛੰਤ ਘਰੁ ੧ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲਿ@ ਕਪਟ ਗੁਰਿ ਮੇਲੀਆ ਨਾਨਕ ਹਰਿ ...
03/04/2018

ਜੈਤਸਰੀ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲਿ@ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

Ang: 703

ਮੰਗਲਵਾਰ, ੨੧ ਚੇਤ (ਸੰਮਤ ੫੫੦ ਨਾਨਕਸ਼ਾਹੀ) ੩ ਅਪ੍ਰੈਲ, ੨੦੧੮

ਟੋਡੀ ਮਹਲਾ ੫ ਘਰੁ ੫ ਦੁਪਦੇੴ ਸਤਿਗੁਰ ਪ੍ਰਸਾਦਿ ॥ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ...
02/04/2018

ਟੋਡੀ ਮਹਲਾ ੫ ਘਰੁ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥

Ang: 716

(ਸੰਮਤ ੫੫੦ ਨਾਨਕਸ਼ਾਹੀ)

ਰਾਗੁ ਸੂਹੀ ਮਹਲਾ ੫ ਘਰੁ ੩ੴ ਸਤਿਗੁਰ ਪ੍ਰਸਾਦਿ ॥ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨ...
01/04/2018

ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

Ang: 760

ਐਤਵਾਰ, ੧੯ ਚੇਤ (ਸੰਮਤ ੫੫੦ ਨਾਨਕਸ਼ਾਹੀ) ੧ ਅਪ੍ਰੈਲ, ੨੦੧੮

Address

Amritsar
143001

Website

Alerts

Be the first to know and let us send you an email when Sri Akal Takhat Sahib Ji posts news and promotions. Your email address will not be used for any other purpose, and you can unsubscribe at any time.

Share