Gurughar De Kirtaniye

Gurughar De Kirtaniye Sangat Ji Follow Our Page Gurughar De Kirtaniye Official For Daily Kirtan Videos
Admin Kamaljeet Singh 2015

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤਿ ਦਿਵਸ ਤੇ ਕੋਟਿਨ ਕੋਟਿ ਪ੍ਰਣਾਮ
13/09/2026

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻
ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ ਜੋਤਿ ਦਿਵਸ ਤੇ ਕੋਟਿਨ ਕੋਟਿ ਪ੍ਰਣਾਮ

ਗੁਰੂ ਰੂਪ ਸਾਧ ਸੰਗਤ ਜੀ ਅੱਜ ਸਿੱਖ ਪੰਥ ਦੇ ਹਰਮਨ ਪਿਆਰੇ ਮਹਾਨ ਕੀਰਤਨੀਏ ਸਵਰਗਵਾਸੀ ਭਾਈ ਇੰਦਰਜੀਤ ਸਿੰਘ ਜੀ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹ...
13/09/2026

ਗੁਰੂ ਰੂਪ ਸਾਧ ਸੰਗਤ ਜੀ ਅੱਜ ਸਿੱਖ ਪੰਥ ਦੇ ਹਰਮਨ ਪਿਆਰੇ ਮਹਾਨ ਕੀਰਤਨੀਏ ਸਵਰਗਵਾਸੀ ਭਾਈ ਇੰਦਰਜੀਤ ਸਿੰਘ ਜੀ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਜਨਮ ਦਿਨ ਹੈ ਜੀ
ਆਪ ਸਭ ਨੇ ਭਾਈ ਸਾਹਿਬ ਜੀ ਨੂੰ ਯਾਦ ਕਰਦਿਆਂ ਜਿੱਥੇ ਉਹਨਾਂ ਸਿੱਖ ਪੰਥ ਦੀ ਕੀਰਤਨ ਰਾਹੀ ਸੇਵਾ ਕਰ ਕੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ ਓਥੇ ਹੀ ਆਪ ਜੀ ਦੇ ਪਿੱਛੇ ਪਰਿਵਾਰ ਦੀ ਚੜ੍ਹਦੀਕਲਾ ਦੀ ਅਰਦਾਸ ਬੇਨਤੀ ਕਰਨੀ ਜੀ

ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਿਆਈ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀ
13/09/2026

ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਿਆਈ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀ

13/09/2026

Bhai Shamsher Singh Ji Soorma

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ
13/09/2026

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻
ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਦੇ ਮਹਾਨ ਕੀਰਤਨੀਏ ਭਾਈ ਪ੍ਰੇਮ ਸਿੰਘ ਬੰਧੂ ਜੀ ਨੂੰ ਗੁਰਦੁਆਰਾ ਮੋਤੀ ਬਾਗ਼ ਸਾਹਿਬ ਜੀ ਵਿਖੇ ...
13/09/2026

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਦੇ ਮਹਾਨ ਕੀਰਤਨੀਏ ਭਾਈ ਪ੍ਰੇਮ ਸਿੰਘ ਬੰਧੂ ਜੀ ਨੂੰ ਗੁਰਦੁਆਰਾ ਮੋਤੀ ਬਾਗ਼ ਸਾਹਿਬ ਜੀ ਵਿਖੇ ਰਾਗ ਬੱਧ ਕੀਰਤਨ ਦੀ ਨਿਰੰਤਰ ਸੇਵਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਸਨਮਾਨ ਸਾਲ 2026, ਸਨਮਾਨ ਪੱਤਰ ਸਹਿਤ ਅਤੇ ਸਵਾ ਲੱਖ ਰੁਪਏ ਦੀ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਗਿਆ।

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ
13/09/2026

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻
ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ

13-09-26.....ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗ...
13/09/2026

13-09-26.....ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਐਤਵਾਰ , ੨੮ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੯੬)

ਪੰਜਾਬੀ ਵਿਆਖਿਆ:--
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧।

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ
12/09/2026

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻
ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਜੀ

Address

Amritsar

Alerts

Be the first to know and let us send you an email when Gurughar De Kirtaniye posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurughar De Kirtaniye:

Shortcuts

Share