25/11/2018
ਗੁਰਪੁਰਬ ਸਮਾਗਮ : ਸੰਤ ਬਾਬਾ ਲਾਭ ਸਿੰਘ ਖਾਲਸਾ ਸੀਨੀ਼. ਸੈਕੰ. ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੀ ਸਾਨੋ ਸੋਕਤ ਨਾਲ ਮਨਾਇਆ ਗਿਆ ।ਸਮਾਗਮ ਦੌਰਾਨ ਸੰਸਥਾ ਪ੍ਧਾਨ ਸੰਤ ਬਾਬਾ ਸੱਜਣ ਸਿੰਘ ਜੀ (ਮੁੱਖ ਸੇਵਾਦਾਰ ਗੁ: ਗੁਰੂ ਕੀ ਬੇਰ ਸਾਹਿਬ ਮੱਤੇਵਾਲ) ਵਾਲਿਆ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ।ਇਸ ਮੌਕੇ ਸੰਤ ਬਾਬਾ ਸੱਜਣ ਸਿੰਘ ਜੀ ਨੂੰ ਸਕੂਲ ਸਟਾਫ ਵੱਲੋਂ ਸਨਮਾਨਿਤ ਵੀ ਕੀਤਾ ਗਿਆ ।