25/11/2025
ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸੰਬੰਧ ਵਿੱਚ ਮਿਤੀ 25/11/2025 ਨੂੰ ਗੁਰੂ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਸਥਾਨਾਂ ਉੱਤੇ ਆਯੋਜਿਤ ਕੀਰਤਨ ਸਮਾਗਮਾਂ ਦਾ ਵੇਰਵਾ ਕੁਝ ਇਸ ਪ੍ਰਕਾਰ ਹੈ। ਸਾਰੀ ਸੰਗਤ ਨੂੰ ਇਸ ਜਾਣਕਾਰੀ ਅਨੁਸਾਰ ਹਾਜ਼ਰੀ ਭਰ ਕੇ ਕੀਰਤਨ ਸਰਵਣ ਕਰਨ ਦੀ ਅਰਜ਼ੋਈ ਕੀਤੀ ਜਾਂਦੀ ਹੈ।