Panchayati Gurudwara Kheri Sharf Ali

Panchayati Gurudwara Kheri Sharf Ali Contact information, map and directions, contact form, opening hours, services, ratings, photos, videos and announcements from Panchayati Gurudwara Kheri Sharf Ali, Sikh Temple, Assandh.

04/03/2026
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ।ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ।। ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ।। ਸਾਬਕਾ ਪ੍ਰਧਾ...
01/02/2026

ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ।
ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ।।
ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ।। ਸਾਬਕਾ ਪ੍ਰਧਾਨ ਸ.ਕਰਨੈਲ ਸਿੰਘ ਜੀ ਜਿੰਨੇ ਗੁਰੂ ਸਾਹਿਬ ਜੀ ਨੇ ਸੁਆਸ ਬਖਸ਼ਿਸ਼ ਕੀਤੇ ਸਨ। ਉਹਨਾਂ ਨੂੰ ਪੂਰੇ ਕਰਦੇ ਇਸ ਸੰਸਾਰ ਤੋਂ ਕੂਚ ਕਰ ਗਏ ਨੇ। ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 3ਫਰਵਰੀ ਦਿਨ ਮੰਗਲਵਾਰ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਆਪ ਸਭ ਸੰਗਤਾਂ ਨੂੰ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨਾ ਜੀ । 🙏🙏🙏

ਧੰਨ-ਧੰਨ ਸ੍ਰੀ ਗੁਰੂ  ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ       #ਵਾਹਿਗੁਰੂਜੀ
31/01/2026

ਧੰਨ-ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ
#ਵਾਹਿਗੁਰੂਜੀ

ਅੱਜ ਦੇ ਦਿਨ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸਾਈ ਮੀਆਂ ਮੀਰ ਜੀ ਪਾਸੋਂ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਦਾ ਨੀਂਹ ਪੱਥਰ ਰਖਵਾਇਆ      🙏_________...
14/01/2026

ਅੱਜ ਦੇ ਦਿਨ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸਾਈ ਮੀਆਂ ਮੀਰ ਜੀ ਪਾਸੋਂ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਦਾ ਨੀਂਹ ਪੱਥਰ ਰਖਵਾਇਆ
🙏_____________________________________________

05/01/2026

Address

Assandh
132039

Telephone

+919896219671

Website

Alerts

Be the first to know and let us send you an email when Panchayati Gurudwara Kheri Sharf Ali posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Panchayati Gurudwara Kheri Sharf Ali:

Share

Category