Gurdwara Guru Teg Bahadur sahib - Bareilly

Gurdwara Guru Teg Bahadur sahib - Bareilly Gurdwara "Guru Teg bahadur sahib" ji seva sant Baba Nehaal ji ne sangat paso karwayi

13/12/2025
18/07/2017

ਸ੍ਰੀ ਹਰਿ ਕ੍ਰਿਸ਼ਨ ਧਿਅਾੲੀਅੈ ਜਿਸ
ਡਿਠੇ ਸਭਿ ਦੁਖਿ ਜਾੲਿ ॥

ਅੱਠਵੇ ਪਾਤਸ਼ਾਹ ਧੰਨ ਧੰਨ ਸਾਹਿਬ
ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ
ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ
ਦੀਅਾ ਅਾਪਜੀ ਸਾਰਿਅਾ ਨੂੰ
ਬੇਅੰਤੁ-ਬੇਅੰਤੁ ਵਧਾੲੀਅਾ ਹੋਵਣ ਜੀ

ਰੋਗੀ ਕਾ ਪ੍ਰਭ ਖੰਡਹੁ ਰੋਗੁ ॥
ਦੁਖੀੲੇ ਕਾ ਮਿਟਾਵਹੁ ਪ੍ਰਭ ਸੋਗੁ ॥

ਜੋ ਜੋ ਦੀਸੈ ਸੋ ਸੋ ਰੋਗੀ ॥
ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

18/07/2017

*WAHEGURU JI KA KHALSA*
*WAHEGURU JI KI FATEH*

🙏 *SATNAM SHRI*
*WAHEGURU*
*SAHIB JI*
*🌺"ANG 646"🌺*

🌺🌺🌺🌺🌺🌺

*ਸਲੋਕੁ ਮਃ ੩ ॥*

*ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥*

*☬ ਪੰਜਾਬੀ ਵਿੱਚ ਵਿਆਖਿਆ :- ☬*

*ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।*

*सलोकु मः ३ ॥*

*सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥*

*☬ हिंदी में अर्थ :- ☬*

*हे चुके चुकाए शेख ! इस मन को एक टिकाणे पर ला; उलटी सीधी बातें छोड़ और सतिगुरु के शब्द को समझ। हे शेख ! जो (सब का) जाणू सतिगुरु सब कुछ समझता है उस की चरणी लग;आशांए और मन* *की दौड़ मिटा के अपने आप को जगत में मेहमान समझ; अगर तूं सतिगुरु के भाणे में चलेंगा तो* *भगवान की दरगाह में आदर पावेंगा। हे नानक ! जो मनुख नाम* *नहीं सिमरते,उन का (बढ़िया) खाना और (बढ़िया) पहिनणा फिटकार-योग है।1। हरि के गुण ब्यान करते हुए वह गुण खत्म नहीं होते, और ना ही यह बताया जा सकता है कि इन गुणों को विहाझण के लिए मुल्य क्या है; (पर,) हे नानक ! गुरमुख जीव हरि के गुण गाते हैं। (जो मनुख भगवान के गुण गाता है वह) गुणों में लीन हुआ रहता है।2। (यह मनुखा) शरीर, मानो, चोली है जो भगवान ने बनाए है और भक्ति (-रूप कसीदा) निकाल के यह चोली पहनने-योग बनती है। (इस चोली को) बहुत तरह कई वंनगीआँ का हरि-नाम पट लगा हुआ है; (इस भेत को) मन में विचार कर के कोई विरला समझने वाला समझता है। इस विचार को वह समझता है, जिस को हरि आप समझावे। दास नानक यह विचार बताता है कि सदा-थिर रहने वाला हरि गुरु के द्वारा (सुमिरा जा सकता है)।11।*

*Salok Ma 3 ||*

*Sekhaa Chouchakiaa Chouvaaeiaa Eehu Man Eikat Ghar Aan ||Eaeharr Teharr Shhadd Too Gur Kaa Sabadh Pashhaan ||Satgur Agai Dtehi Po Sabh Kishh Jaanai Jaan ||Aasaa Manasaa Jalaae Too Hoe Rahu Mihamaan ||Satgur Kai Bhaanai Bhee Chalehi Taa Dharageh Paavehi Maan ||Naanak J Naam N Chetanee Tin Dhhig Painan Dhhig Khaan ||1||Ma 3 ||Har Gun Tott N Aavee Keemat Kehan N Jaae ||Naanak Guramukh Har Gun Ravehi Gun Mehi Rehai Samaae ||2||Pourree ||Har Cholee Dhaeh Savaaree Kadt Paidhhee Bhagat Kar ||Har Paatt Lagaa Adhhikaaee Bahu Bahu Bidhh Bhaath Kar ||Koee Boojhai Boojhanehaaraa Antar Bibaek Kar ||So Boojhai Eaehu Bibaek Jis Bujhaaeae Aap Har ||Jan Naanak Kehai Vichaaraa Guramukh Har Sat Har ||11||*

*☬ English Translation:- ☬*

*O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. ||1|| Third Mehl: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2|| Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||*

*WAHEGURU JI KA KHALSA*
*WAHEGURU JI KI FATEH*

22/06/2017

Blissfull keertan

13/04/2017

ਸਾਰਿਆਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਅਤੇ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ

13/11/2016

☬ ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ ☬

ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ "ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ" ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ !!
ਪ੍ਰਮਾਤਮਾ ਆਪ ਜੀ ਨੂੰ ਸਦਾ ਚੜਦੀ ਕਲਾ ਚ' ਰੱਖੇ ਜੀ !🙏

धन धन साहिब श्री गुरु नानक देव जी दे आगमन पुरब दी लख लख वधाई ॥🙏

|| लख लख वधाइयां ।।

13/11/2016

Dhan guru nanak dev sahib ji

Address

Bareilly

Website

Alerts

Be the first to know and let us send you an email when Gurdwara Guru Teg Bahadur sahib - Bareilly posts news and promotions. Your email address will not be used for any other purpose, and you can unsubscribe at any time.

Share