Gurudwara Kalgidhar Kheri

Gurudwara Kalgidhar Kheri �ਸਾਧ ਸੰਗਤ ਅਸਥਾਨ ਜਗਮਗ ਨੂਰ ਹੈ�
Official page of Gurudwara Kalgidhar Kheri Sector-20C Chandigarh Do visit our Instagram page- gurudwarakalgidharkheri.

Langar Sewa following COVID-19 protocol.

26/11/2025
🌹🙏🏻🌹 ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹ॥🌹🙏🏻🌹ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾਗੱਦੀ ਦਿਵਸ ਦੇ ਮੌਕ...
02/04/2023

🌹🙏🏻🌹 ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹ॥🌹🙏🏻🌹
ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਤਾਗੱਦੀ ਦਿਵਸ ਦੇ ਮੌਕੇ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਵੱਲੋਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਭਾਈ ਸਾਹਿਬ ਭਾਈ ਲਖਵਿੰਦਰ ਸਿੰਘ ਜੀ ਵੱਲੋਂ ਕੀਰਤਨ ਸਰਵਣ ਕਰਾਇਆ ਗਿਆ।

🌹🙏🏻🌹 ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹ॥ 🌹🙏🏻🌹
01/04/2023

🌹🙏🏻🌹 ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹ॥ 🌹🙏🏻🌹

06/11/2022

💐🙏🏻💐

💐🙏🏻💐ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕਿ ਫ਼ਤਿਹ ॥💐🙏🏻💐
09/10/2022

💐🙏🏻💐ਵਾਹਿਗੁਰੂ ਜੀ ਕਾ ਖਾਲਸਾ॥
ਵਾਹਿਗੁਰੂ ਜੀ ਕਿ ਫ਼ਤਿਹ ॥💐🙏🏻💐

💐🙏🏻💐ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹ॥💐🙏🏻💐ਗੁਰਦਵਾਰਾ ਕਲਗੀਧਰ ਖੇੜੀ ਸੈਃ20 ਸੀ ਵਿਖੇ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਅ...
10/07/2022

💐🙏🏻💐ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫ਼ਤਿਹ॥💐🙏🏻💐
ਗੁਰਦਵਾਰਾ ਕਲਗੀਧਰ ਖੇੜੀ ਸੈਃ20 ਸੀ ਵਿਖੇ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਅਤੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ ਜਿਸ ਵਿੱਚ ਗਿਆਨੀ ਮਾਨ ਸਿੰਘ ਜੀ ਵੱਲੋਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਜਬਰਤੋੜ ਸਿੰਘ ਜੀ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ।

💐🙏🏻💐ਵਾਹਿਗੁਰੂ ਜੀ ਕਾ ਖਾਲਸਾ।।ਵਾਹਿਗੁਰੂ ਜੀ ਕੀ ਫਤਹਿ ।।💐🙏🏻💐ਗੁਰੂਦੁਆਰਾ ਕਲਗੀਧਰ ਖੇੜੀ ਸਾਹਿਬ ਸੈਕਟਰ-20C ਵਿਖੇ ਨਵੇਂ ਸਾਲ ਨਾਨਕਸ਼ਾਹੀ ਸੰਮਤ 5...
14/03/2022

💐🙏🏻💐ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਹਿ ।।💐🙏🏻💐

ਗੁਰੂਦੁਆਰਾ ਕਲਗੀਧਰ ਖੇੜੀ ਸਾਹਿਬ ਸੈਕਟਰ-20C ਵਿਖੇ ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਦੀ ਆਮਦ ਤੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਭਾਈ ਸਾਹਿਬ ਗਿਆਨੀ ਸਾਹਿਬ ਸਿੰਘ ਜੀ ਵੱਲੋਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਭਾਈ ਸਾਹਿਬ ਭਾਈ ਇੰਦਰਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

💐🙏🏻💐ਵਾਹਿਗੁਰੂ ਜੀ ਕਾ ਖਾਲਸਾ।।ਵਾਹਿਗੁਰੂ ਜੀ ਕੀ ਫਤਹਿ ।।💐🙏🏻💐ਗੁਰੂਦੁਆਰਾ ਕਲਗੀਧਰ ਖੇੜੀ ਸਾਹਿਬ ਸੈਕਟਰ-20C ਚੰਡੀਗੜ੍ਹ ਵਿਖੇ ਬਸੰਤ ਰੁੱਤ ਦੇ ਚਲਦ...
14/02/2022

💐🙏🏻💐ਵਾਹਿਗੁਰੂ ਜੀ ਕਾ ਖਾਲਸਾ।।
ਵਾਹਿਗੁਰੂ ਜੀ ਕੀ ਫਤਹਿ ।।💐🙏🏻💐

ਗੁਰੂਦੁਆਰਾ ਕਲਗੀਧਰ ਖੇੜੀ ਸਾਹਿਬ ਸੈਕਟਰ-20C ਚੰਡੀਗੜ੍ਹ ਵਿਖੇ ਬਸੰਤ ਰੁੱਤ ਦੇ ਚਲਦਿਆਂ “ਬਸੰਤ ਰਾਗ ਤੇ ਅਧਾਰਤ ਕੀਰਤਨ ਦਰਬਾਰ” ਆਯੋਜਿਤ ਕੀਤਾ ਗਿਆ ਜਿਸ ਵਿੱਚ ਭਾਈ ਸਾਹਿਬ ਭਾਈ ਗੁਰਮੀਤ ਸਿੰਘ ਜੀ ਸ਼ਾਂਤ ਅਤੇ ਡਾ. ਮਲਕੀਤ ਸਿੰਘ ਜੀ ਜੰਡਿਆਲਾ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

Address

160020
Chandigarh
160020

Telephone

+911722722354

Website

Alerts

Be the first to know and let us send you an email when Gurudwara Kalgidhar Kheri posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurudwara Kalgidhar Kheri:

Share