Sgpc Sri Amritsar Dhram Prchar Delhi

Sgpc Sri Amritsar Dhram Prchar Delhi Sikh mission delhi, Dharam Parchar Committi, SGPC Sri Amritsar

09/05/2024
ਜੰਮਿਆ ਪੁਤੁ ਭਗਤ ਗੋਵਿੰਦ ਕਾ ॥ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ।।ਅੱਜ ਦੇ ਸ਼ੁਭ ਦਿਹਾੜੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦਾ ਜਨਮਸਾਹਿਬ ਸ੍ਰੀ...
09/04/2023

ਜੰਮਿਆ ਪੁਤੁ ਭਗਤ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ।।

ਅੱਜ ਦੇ ਸ਼ੁਭ ਦਿਹਾੜੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦਾ ਜਨਮ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਧੰਨ ਮਾਤਾ ਅਜੀਤ ਕੌਰ ਜੀ
ਦੇ ਪਾਵਨ ਗ੍ਰਹਿ ਗੁਰੂ ਕੇ ਮਹਿਲ ( ਸ੍ਰੀ ਅਨੰਦਪੁਰ ਸਾਹਿਬ ਜੀ ) ਵਿਖੇ ਸੰਨ 1690 ਵਿਚ ਹੋਇਆ। ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਬੇਅੰਤ ਵਧਾਈਆਂ ਜੀ।

ਜੰਮਿਆ ਪੁਤੁ ਭਗਤ ਗੋਵਿੰਦ ਕਾ ॥
ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ।।

ਅੱਜ ਦੇ ਸ਼ੁਭ ਦਿਹਾੜੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦਾ ਜਨਮ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਧੰਨ ਮਾਤਾ ਅਜੀਤ ਕੌਰ ਜੀ
ਦੇ ਪਾਵਨ ਗ੍ਰਹਿ ਗੁਰੂ ਕੇ ਮਹਿਲ ( ਸ੍ਰੀ ਅਨੰਦਪੁਰ ਸਾਹਿਬ ਜੀ ) ਵਿਖੇ ਸੰਨ 1690 ਵਿਚ ਹੋਇਆ। ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਬੇਅੰਤ ਵਧਾਈਆਂ ਜੀ।

03/04/2023

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਸੋਢੀ ਪਾਤਸ਼ਾਹ ਜੀ।

ਮੌਸਮ ਨੂੰ ਧਿਆਨ ਵਿਚ ਰੱਖਦਿਆ ਹੋਇਆਂ ਜਨਵਰੀ ਮਹਿਨੇ ਵਿਚ ਸ੍ਰੋਮਣੀ ਗੁਰਦੁਆਰਾ ਸਾਹਿਬ ਸ਼੍ਰੀ ਅੰਮ੍ਰਿਤਸਰ ਵਲੋਂ ਦਿੱਲੀ ਤੋਂ ਪੰਜਾਬ ਅਤੇ ਹਰਿਆਣਾ ਰਾਜ...
05/02/2023

ਮੌਸਮ ਨੂੰ ਧਿਆਨ ਵਿਚ ਰੱਖਦਿਆ ਹੋਇਆਂ ਜਨਵਰੀ ਮਹਿਨੇ ਵਿਚ ਸ੍ਰੋਮਣੀ ਗੁਰਦੁਆਰਾ ਸਾਹਿਬ ਸ਼੍ਰੀ ਅੰਮ੍ਰਿਤਸਰ ਵਲੋਂ ਦਿੱਲੀ ਤੋਂ ਪੰਜਾਬ ਅਤੇ ਹਰਿਆਣਾ ਰਾਜ ਦੇ ਗੁਰਧਾਮ ਲਈ ਚਲਾਈ ਜਾ ਰਹੀ ਬੱਸ ਯਾਤਰਾ ਦੀ ਸੇਵਾਵਾਂ ਨੂੰ ਵਿਸਰਾਮ ਦੇਣ ਉਪਰੰਤ ਬੀਤੇ ਰੋਜ਼ ਫਿਰ ਸ਼ੁਰੂ ਕਰ ਦਿੱਤਾ ਗਇਆ ਹੈ। ਇਸ ਦੋਰਾਨ ਬੀਤੀ ਰਾਤ ਸ਼ਹਾਦਰਾ ਇਲਾਕੇ ਦੀ ਸੰਗਤ ਨੂੰ ਦਿੱਲੀ ਤੋਂ ਸ਼੍ਰੀ ਦਰਬਾਰ ਸਾਹਿਬ ਲਈ ਰਵਾਨਾ ਕੀਤਾ ਅਤੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਵੀ ਭਰਵਾ ਕੇ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੀ ਦਸਖ਼ਤੀ ਮੁਹਿੰਮ ਵਿਚ ਹਿੱਸਾ ਪਾਇਆ ਗਇਆ।

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਟਿੱਬਾ ਸਾਹਿਬ ਸੈਦਮ ਪੁਰ ਜਿਲ੍ਹਾ ਭਰਤ ਪੁਰ ਰਾਜਸਥਾਨ ਵਿਖੇ ਸਥਾਨਕ ਪ੍ਰਬੰਧਕਾਂ ਦੇ ਸਹਿ ਯੋਗ ਨਾਲ ਸ੍ਰੋਮਣੀ ਕਮੇਟ...
31/12/2022

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਟਿੱਬਾ ਸਾਹਿਬ ਸੈਦਮ ਪੁਰ ਜਿਲ੍ਹਾ ਭਰਤ ਪੁਰ ਰਾਜਸਥਾਨ ਵਿਖੇ ਸਥਾਨਕ ਪ੍ਰਬੰਧਕਾਂ ਦੇ ਸਹਿ ਯੋਗ ਨਾਲ ਸ੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਿੱਖ ਮਿਸ਼ਨ ਦਿੱਲੀ ਰਾਹੀਂ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮਾ ਸਮੇਂ ਹੋਏ ਅੰਮ੍ਰਿਤ ਸੰਚਾਰ ਵਿਚ 247 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ

11/10/2022

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ🌸🙏🙏🌸

"ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ" 🙏

ਵਲੋਂ:-ਸੁਰਿੰਦਰ ਪਾਲ ਸਿੰਘ ਸਮਾਣਾ
ਇੰਚਾਰਜ਼ ਸਿੱਖ ਮਿਸ਼ਨ ਦਿੱਲੀ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਜੇ ਦੇ ਆਦੇਸ਼ਾਂ ਅਨੁਸਾਰ ਬੀਤੀ ਰਾਤ ਅਫਗਾਨਿਸਤਾਨ ...
26/09/2022

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਜੇ ਦੇ ਆਦੇਸ਼ਾਂ ਅਨੁਸਾਰ ਬੀਤੀ ਰਾਤ ਅਫਗਾਨਿਸਤਾਨ ਤੋ 55 ਵਿਅਕਤੀਆ ਨੂੰ ਭਾਰਤ ਲਿਆਉਣ ਦਾ ਉਪਰਾਲਾ ਕੀਤਾ ਗਿਆ, ਜ਼ਿਕਰ ਯੋਗ ਹੈ ਕਿ ਇਸ ਤੋ ਪਹਿਲਾ ਵੀ ਹੁਣ ਤੀਕ 67 ਵਿਅਕਤੀਆ ਨੂੰ ਭਾਰਤ ਲੈ ਕ ਆਉਣਾ ਦਾ ਸਾਰਾ ਪ੍ਰਬੰਧ ਸ੍ਰੋਮਣੀ ਕਮੇਟੀ ਵਲੋਂ ਕੀਤਾ ਗਇਆ ਹੈ ਜਿਸ ਵਿਚ ਇਹਨਾਂ 122 ਵਿਅਕਤੀਆਂ ਦੀਆਂ ਹਵਾਈ ਟਿਕਟਾਂ ਤੇ ਹਵਾਈ ਅੱਡੇ ਤੋਂ ਘਰਾਂ ਤੱਕ ਪਹੁੰਚਾਣ ਦਾ ਸਮੁੱਚਾ ਖਰਚ ਸ਼ਾਮਿਲ ਹੈ।

ਸਿੱਖ ਮਿਸ਼ਨ ਦਿੱਲੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਝੀਲ ਵਿਖੇ ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਪੰਜਾ ਸਾਹਿਬ ਜੀ ਦੇ 100 ਸਾਲਾ ਸ਼ਤਾਬਦੀ ਨ...
25/09/2022

ਸਿੱਖ ਮਿਸ਼ਨ ਦਿੱਲੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਝੀਲ ਵਿਖੇ ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਪੰਜਾ ਸਾਹਿਬ ਜੀ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਗਇਆ
ਇਸ ਮਹਾਨ ਅੰਮ੍ਰਿਤ ਸੰਚਾਰ ਵਿਚ ਤੱਖਤ ਸ਼੍ਰੀ ਦਮਦਮਾ ਸਾਹਿਬ ਤੋਂ ਆਏ ਜੱਥੇ ਨੇ ਪੰਜ ਪਿਆਰਿਆਂ ਦੀ ਸੇਵਾ ਨਿਭਾਈ ਅਤੇ 57 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
ਇਸ ਮੌਕੇ ਗਿਆਨੀ ਪ੍ਰਣਾਮ ਸਿੰਘ ਜੀ ਹੈਡ ਗ੍ਰੰਥੀ ਸ਼੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਜਗਤਾਰ ਸਿੰਘ ਜੀ ਅਤੇ ਭਾਈ ਸ਼ੌਕੀਨ ਸਿੰਘ ਜੀ ਨੇ ਸੰਗਤਾਂ ਨੂੰ ਗੁਰ ਇਤਹਾਸ ਅਤੇ ਕੀਰਤਨ ਰਾਹੀਂ ਨਿਹਾਲ ਕੀਤਾ

ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਿੱਖ ਮਿਸ਼ਨ ਦਿੱਲੀ ਵੱਲੋਂ ਮਹਾਨ ਅੰਮ੍ਰਿਤ ਸੰਚਾਰ ਦੇ ਪ੍ਰੋਗ੍ਰਾਮ ਮਿਤੀ 25...
12/09/2022

ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸਿੱਖ ਮਿਸ਼ਨ ਦਿੱਲੀ ਵੱਲੋਂ ਮਹਾਨ ਅੰਮ੍ਰਿਤ ਸੰਚਾਰ ਦੇ ਪ੍ਰੋਗ੍ਰਾਮ ਮਿਤੀ 25.09. 2022 ਦਿਨ ਐਤਵਾਰ ਨੂੰ ਉਲੀਕਿਆ ਗਇਆਹੈ ਇਸੀ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਦੇ ਸਬੰਧ ਵਿੱਚ ਹੀ ਦਿੱਲੀ ਦੇ ਗੀਤਾ ਕਲੋਨੀ, ਅਤੇ ਵੈਸਟ ਗੁਰੂ ਅੰਗਦ ਦੇਵ ਨਗਰ ਵਿਖੇ ਬੀਤੇ ਸ਼ਨੀਵਾਰ ਅਤੇ ਐਤਵਾਰ ਦੀ ਰਾਤ ਵਿਸ਼ੇਸ਼ ਸਮਾਗਮ ਕਰਵਾਏ ਗਏ.....

#ਗੁਰੂਕਾਬਾਗਮੋਰਚਾ
#ਸਾਕਾਸ੍ਰੀਪੰਜਾਸਾਹਿਬ

Address

GRG RODE 110001
Delhi
1100001

Telephone

+919317333733

Website

Alerts

Be the first to know and let us send you an email when Sgpc Sri Amritsar Dhram Prchar Delhi posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Sgpc Sri Amritsar Dhram Prchar Delhi:

Share