Gurudwara East Azad Nagar

Gurudwara East Azad Nagar Gurudwara East Azad Nagar in delhi

Prakash GuruPurab Of Sahib Shri Guru Ramdas Sahib Ji Maharaj Diyaan Aap Sabnu Lakh Lakh Wadiyaan Howan Ji
18/10/2024

Prakash GuruPurab Of Sahib Shri Guru Ramdas Sahib Ji Maharaj Diyaan Aap Sabnu Lakh Lakh Wadiyaan Howan Ji

15/10/2024

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ। ਰਹਾਉ।

14/10/2024

Chaupai Sahib ji Path

03/10/2024

🌍Well done Sikh sisters Dheep and Simran Kaur (Midlands, UK) for winning EIGHT gold medals between them at last week's World Martial Arts Elite Championship!

The teens represented England at the Chomotuv (Czech Republic) tournament. In 2023 both went viral for winning 64 golds through the year, in an astounding haul in combat sport.

The two represent a growing effort within Sikh communities to encourage youngsters into sport, due to fitness and martial-arts being part of faith 🌍

29/09/2024

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਰਤਨਾ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋ) ਆਤਮਕ ਜੀਵਨ ਦੇਣ ਵਾਲੀ ਖੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ,

ਧੰਨ ਗੁਰੂ ਅਮਰ ਦਾਸ ਸਾਹਿਬ ਜੀ ਦੇ ੪੫੦ ਸਾਲਾ ਜੋਤੀ ਜੋਤ ਦਿਵਸ ਨੂੰ ਕੋਟਿਨ ਕੋਟਿ ਪ੍ਰਣਾਮ
17/09/2024

ਧੰਨ ਗੁਰੂ ਅਮਰ ਦਾਸ ਸਾਹਿਬ ਜੀ ਦੇ ੪੫੦ ਸਾਲਾ ਜੋਤੀ ਜੋਤ ਦਿਵਸ ਨੂੰ ਕੋਟਿਨ ਕੋਟਿ ਪ੍ਰਣਾਮ

16/09/2024

Five-year-old Teghbir Singh from Ropar in Punjab has become the youngest ever from Asia to scale the 5,895-metre Mount Kilimanjaro, the highest peak in Africa located in Tanzania.😱🔥

*
*
*
*
#ਮਿਸਲ_ਰਾਮਗੜ੍ਹੀਆ

16/09/2024

From training in farms to creating history for India with a Gold medal🏅.

Sardar Harvinder Singh, take a bow.

Address

Main Road East Azad Nagar
Delhi
110051

Telephone

09990992113

Website

Alerts

Be the first to know and let us send you an email when Gurudwara East Azad Nagar posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurudwara East Azad Nagar:

Share