Gurudwara Damdama Sahib Ji ਗੁਰਦੁਆਰਾ ਦਮਦਮਾ ਸਾਹਿਬ ਜੀ

  • Home
  • India
  • Delhi
  • Gurudwara Damdama Sahib Ji ਗੁਰਦੁਆਰਾ ਦਮਦਮਾ ਸਾਹਿਬ ਜੀ

Gurudwara Damdama Sahib Ji  ਗੁਰਦੁਆਰਾ ਦਮਦਮਾ ਸਾਹਿਬ ਜੀ Dasham Pitah Dhan Guru Gobind Singh Sahib Ji

ਵਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਇਕੇਲਾ ।ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ॥ਕਲਗੀਧਰ ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀਦੇ ਪ...
27/12/2025

ਵਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਇਕੇਲਾ ।
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ॥

ਕਲਗੀਧਰ ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਜੀ ਨੂੰ ਲੱਖ ਲੱਖ ਵਧਾਈਆਂ

27/12/2025
ਗੁਰੂ ਗੋਬਿੰਦ ਸਾਹਿਬ ਜੀ ਦੇ ਫਰਜੰਦ, ਛੋਟੇ ਸਾਹਿਬਜਾਦੇਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ
14/12/2025

ਗੁਰੂ ਗੋਬਿੰਦ ਸਾਹਿਬ ਜੀ ਦੇ ਫਰਜੰਦ, ਛੋਟੇ ਸਾਹਿਬਜਾਦੇ
ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ

🙏🙏 ਤੇਗ ਬਹਾਦੁਰ ਕੇ ਚਲਤ, ਭਯੋ ਜਗਤ ਕਉ ਸੋਕ। ਹੈ ਹੈ ਹੈ ਸਭ ਜਗ ਭਯੋ, ਜੈ ਜੈ ਜੈ ਸੁਰ ਲੋਕ। 🙏🙏ਤਿਲੁਕ ਜੰਞੂ ਰਾਖਾ ਪ੍ਰਭ ਤਾ ਕਾ॥ ਕੀਨੋ ਬਡੋ ਕਲੂ ਮ...
25/11/2025

🙏🙏 ਤੇਗ ਬਹਾਦੁਰ ਕੇ ਚਲਤ, ਭਯੋ ਜਗਤ ਕਉ ਸੋਕ। ਹੈ ਹੈ ਹੈ ਸਭ ਜਗ ਭਯੋ, ਜੈ ਜੈ ਜੈ ਸੁਰ ਲੋਕ। 🙏🙏

ਤਿਲੁਕ ਜੰਞੂ ਰਾਖਾ ਪ੍ਰਭ ਤਾ ਕਾ॥ ਕੀਨੋ ਬਡੋ ਕਲੂ ਮਹਿ ਸਾਕਾ ॥
ਸਾਧਨੁ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਆ ਪਰ ਸੀ ਨ ਉਚਰੀ ॥

ਨੌਵੇ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਅਦੁੱਤੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਨਾਮ 🙏🙏

🌹🌻🌹🌻🌹🌻🌹🌻🌹💐💐💐💐💐💐💐💐💐ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ।।ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ।।੪।।🌹🌻🌹🌻🌹🌻🌹🌻🌹💐💐💐💐💐💐💐💐...
05/11/2025

🌹🌻🌹🌻🌹🌻🌹🌻🌹
💐💐💐💐💐💐💐💐💐
ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ।।
ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ।।੪।।
🌹🌻🌹🌻🌹🌻🌹🌻🌹
💐💐💐💐💐💐💐💐💐
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ।
🌹🌻🌹🌻🌹🌻🌹🌻🌹
💐💐💐💐💐💐💐💐💐
🌹🌹🌹🌹🌹🌹🌹🌹🌹🌹🌹🌹🌹🌹🌹🌹
"Satguru Nanak Pargteya Miti Dhund Jag Chann Hova!!", "Kaljug Babe Tarya Sach Naam Padmantar Sunaya, Kal Tara Gur Nanak Aeya!!", "Ek Baba Akal Roop Duja Rababi Mardana!!"

Dhan Dhan Guru Nanak Dev Ji de pawan Parkash purav di sarab sadh sangat nu beant beant vadhiya ji...
🌹🌹🌹🌹🌹🌹🌹🌹🌹🌹🌹🌹🌹🌹🌹🌹

ਸਤਿਗੁਰੁ ਬੰਦੀਛੋੜੁ ਹੈ ਜੀਵਨ ਮੁਕਤਿ ਕਰੇ ਓਡੀਣਾ ||ਗੁਰਮੁਖਿ ਮਨ ਅਪਤੀਜ ਪਤੀਣਾ ||Bandi Chhor Diwas di beant wadhayiaa ji 🙏🏼 😊
21/10/2025

ਸਤਿਗੁਰੁ ਬੰਦੀਛੋੜੁ ਹੈ ਜੀਵਨ ਮੁਕਤਿ ਕਰੇ ਓਡੀਣਾ ||
ਗੁਰਮੁਖਿ ਮਨ ਅਪਤੀਜ ਪਤੀਣਾ ||

Bandi Chhor Diwas di beant wadhayiaa ji 🙏🏼 😊

15/10/2025

Address

113, Behind Nizamuddin Humayun Tomb, Near Railway Track, Nizamuddin East, New
Delhi
110013

Website

Alerts

Be the first to know and let us send you an email when Gurudwara Damdama Sahib Ji ਗੁਰਦੁਆਰਾ ਦਮਦਮਾ ਸਾਹਿਬ ਜੀ posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurudwara Damdama Sahib Ji ਗੁਰਦੁਆਰਾ ਦਮਦਮਾ ਸਾਹਿਬ ਜੀ:

Share

Category