Church of Christ Punjab

Church of Christ Punjab Glorify Our Lord and Saviour Jesus Christ...But you will receive power when the Holy Spirit has come to YOU.

God written with HIS own finger...ਪਰਮੇਸ਼ੁਰ ਨੇ ਆਪਣੀ ਉਂਗਲ ਨਾਲ ਲਿਖਿਆ ,,,Way for YOU...Command for YOU...Success for YOU...
24/08/2026

God written with HIS own finger...
ਪਰਮੇਸ਼ੁਰ ਨੇ ਆਪਣੀ ਉਂਗਲ ਨਾਲ ਲਿਖਿਆ ,,,
Way for YOU...
Command for YOU...
Success for YOU...

Wait for YAHWEH bczਯਹੋਵਾਹ ʼਤੇ ਉਮੀਦ ਲਾਉਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ। ਉਹ ਉਕਾਬਾਂ ਵਾਂਗ ਖੰਭ ਫੈਲਾ ਕੇ ਉੱਡਣਗੇ। ਉਹ ਭੱਜਣਗੇ, ਪਰ ਹੰਭ...
23/08/2026

Wait for YAHWEH bcz
ਯਹੋਵਾਹ ʼਤੇ ਉਮੀਦ ਲਾਉਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ।
ਉਹ ਉਕਾਬਾਂ ਵਾਂਗ ਖੰਭ ਫੈਲਾ ਕੇ ਉੱਡਣਗੇ।
ਉਹ ਭੱਜਣਗੇ, ਪਰ ਹੰਭਣਗੇ ਨਹੀਂ;
ਉਹ ਚੱਲਣਗੇ, ਪਰ ਥੱਕਣਗੇ ਨਹੀਂ।”

ਕੀ ਤੁਹਾਡੇ ਵਿੱਚੋਂ ਕੋਈ ਬੀਮਾਰ ਹੈ? ਉਹ ਪ੍ਰਾਰਥਨਾ ਕਰਦਾ ਰਹੇ। ਉਹ ਮੰਡਲੀ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਬਜ਼ੁਰਗ ਉਸ ਲਈ ਪ੍ਰਾਰਥਨਾ ਕਰਨ ਅਤੇ ਯ...
22/08/2026

ਕੀ ਤੁਹਾਡੇ ਵਿੱਚੋਂ ਕੋਈ ਬੀਮਾਰ ਹੈ? ਉਹ ਪ੍ਰਾਰਥਨਾ ਕਰਦਾ ਰਹੇ। ਉਹ ਮੰਡਲੀ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਬਜ਼ੁਰਗ ਉਸ ਲਈ ਪ੍ਰਾਰਥਨਾ ਕਰਨ ਅਤੇ ਯਹੋਵਾਹ ਦੇ ਨਾਂ ʼਤੇ ਉਸ ਦੇ ਸਿਰ ਉੱਤੇ ਤੇਲ ਝੱਸਣ।

ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੈ।Let Lord Jesus Christ come in YOUR life>>>
21/08/2026

ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੈ।
Let Lord Jesus Christ come in YOUR life>>>

ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੈ।
21/08/2026

ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੈ।

'ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀ...
20/08/2026

'ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ; '

1 ਕੁਰਿੰਥੀਆਂ 6:19
https://www.bible.com/bible/3467/1CO.6.19.PCB

ਅਸੀਂ ਆਪਣੇ ਪ੍ਰਭੂ ਦੇ ਹਾਂ l
20/08/2026

ਅਸੀਂ ਆਪਣੇ ਪ੍ਰਭੂ ਦੇ ਹਾਂ l

Address

Dhariwal
143519

Alerts

Be the first to know and let us send you an email when Church of Christ Punjab posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Church of Christ Punjab:

Shortcuts

Share