ਧੰਨ ਸ੍ਰੀ ਗੁਰੂ ਰਾਮਦਾਸ ਜੀ

15/08/2026

ਦਰਸ਼ਨ ਕਰੋ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਵਾਹਿਗੁਰੂ ਜੀ

15/08/2026

ਦਰਸ਼ਨ ਕਰੋ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ

15/08/2026

ਦਰਸਨੁ ਦੇਖਿ ਜੀਵਾ ਗੁਰ ਤੇਰਾ ॥

ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ।

14/08/2026

ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥

ਹੇ ਸੱਚੇ ਸਤਿਗੁਰੂ (ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ)! ਤੇਰਾ ਦੀਦਾਰ ਕੀਤਿਆਂ ਕਈ ਜਨਮਾਂ ਦੀ (ਵਿਕਾਰਾਂ ਦੀ) ਮੈਲ ਕੱਟੀ ਜਾ ਰਹੀ ਹੈ।

14/08/2026

ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥

ਹੇ ਪ੍ਰਭੂ! ਆਪਣੀ ਮਿਹਰ ਕਰ ਅਤੇ ਸਾਰੇ ਜੀਵਾਂ ਦੀ ਸਾਰ ਲੈ;

14/08/2026

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ।

14/08/2026

ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥

'ਕੀਰਤ' ਭੱਟ ਦੀ ਹੁਣ ਇਕ ਬੇਨਤੀ ਹੈ ਕਿ ਹੇ ਗੁਰੂ ਰਾਮਦਾਸ ਜੀ! ਆਪਣੀ ਸਰਨੀ ਰੱਖ।।

14/08/2026

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਗੁਰੂ ਰਾਮਦਾਸ ਧੰਨ ਹੈ ਧੰਨ ਹੈ! ਜਿਸ ਅਕਾਲ ਪੁਰਖ ਨੇ (ਗੁਰੂ ਰਾਮਦਾਸ ਨੂੰ) ਪੈਦਾ ਕੀਤਾ ਉਸੇ ਨੇ ਉਸ ਨੂੰ ਸੋਹਣਾ ਭੀ ਬਣਾਇਆ।

14/08/2026

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ॥

Address

Ferozepur Cantt

Telephone

+919465423303

Website

Alerts

Be the first to know and let us send you an email when ਧੰਨ ਸ੍ਰੀ ਗੁਰੂ ਰਾਮਦਾਸ ਜੀ posts news and promotions. Your email address will not be used for any other purpose, and you can unsubscribe at any time.

Shortcuts

Share

Category