15/06/2026
🙏 ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ
18 ਜੂਨ 2026 ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਿਆਨੀ ਸੰਤ ਸਿੰਘ ਮਸਕੀਨ ਜੀ ਦੇ ਅਨਮੋਲ ਬਚਨ। ਗੁਰੂ ਸਾਹਿਬ ਦੀ ਸ਼ਹਾਦਤ ਸਾਨੂੰ ਭਾਣਾ ਮੰਨਣ, ਧੀਰਜ ਅਤੇ ਪ੍ਰਭੂ ਪ੍ਰੇਮ ਦੀ ਪ੍ਰੇਰਣਾ ਦਿੰਦੀ ਹੈ।
Follow: Gyan Gur Sagar