07/08/2026
ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸੁ ਡਿਠੇ ਸਭ ਦੁਖ ਜਾਇ।।
ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਨੂੰ ਕੋਟਾਨ-ਕੋਟਿ ਵਧਾਈਆਂ। ਗੁਰੂ ਸਾਹਿਬ ਜੀ ਸਾਨੂੰ ਸਾਰਿਆਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਜਾਚ ਬਖਸ਼ਿਸ਼ ਕਰਨ।