Gurudwara Tibba Sahib

Gurudwara Tibba Sahib it is religious place

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 25 ਦਸੰਬਰ 2025 ਨੂੰ ਸਵੇਰ 9 ਵਜੇ ਗੁਰਦੁਆਰਾ ਟਿੱ...
06/12/2025

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 25 ਦਸੰਬਰ 2025 ਨੂੰ ਸਵੇਰ 9 ਵਜੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਤੋਂ ਆਰੰਭ ਹੋਵੇਗਾ । ਆਪਣੇ ਆਪਣੇ ਵਾਹਨਾਂ ਨਾਲ ਹਾਜਰੀ ਭਰੋ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ।🙏🙏

The grandiose Nagar Kirtan dedicated to the Parkash Purb of Sahib Shri Guru Gobind Singh Ji Maharaj will start from Gurdwara Tibba Sahib Hoshiarpur at 9 am on 25th December 2025. Accompany with your own vehicles and receive the heavenly blessings of the Guru Ghar.🙏🙏

21/10/2025
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੀਤ ਸਮਾਗਮ ਅੱਜ ਗੁਰਦੁਆਰਾ ਦੂਖ ਨੀਵਾਰਨ ਸਾਹਿਬ ਹੁਸ਼ਿਆਰਪੁਰ ਵਿਖੇ ਬੜ...
08/10/2025

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੀਤ ਸਮਾਗਮ ਅੱਜ ਗੁਰਦੁਆਰਾ ਦੂਖ ਨੀਵਾਰਨ ਸਾਹਿਬ ਹੁਸ਼ਿਆਰਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜਿਸ ਵਿੱਚ ਵੱਖ ਵੱਖ ਨਗਰਾਂ ਦੀਆਂ ਸੰਗਤਾਂ ਨੇ ਗੁਰਮੀਤ ਸਮਾਗਮ ਵਿਚ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਗੁਰੂ ਕਾ ਲੰਗਰ ਅਟੁੱਟ ਵਰਤਾਇਆ ।
🙏🙏🙏

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੀਤ ਸਮਾਗਮ ਅੱਜ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਦੂਖਨੀਵਾਰਨ ਸਾਹ...
08/10/2025

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮੀਤ ਸਮਾਗਮ ਅੱਜ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਦੂਖਨੀਵਾਰਨ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ । ਸਮੂਹ ਸੰਗਤ ਨੂੰ ਬੇਨਤੀ ਹੈ ਕਿ ਗੁਰਮੀਤ ਸਮਾਗਮ ਵਿਚ ਸਮੂਹ ਪਰਵਾਰ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ । ਗੁਰੂ ਕਾ ਲੰਗਰ ਅਟੁੱਟ ਵਰਤੇਗਾ ।
🙏🙏🙏

ਗੁਰੂਦਆਰਾ ਟਿੱਬਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਸੰਤ ਬਾਬਾ ਸੋਹਣ ਸਿੰਘ ਜੀ ਅਤੇ ਸੰਤ ਬਾਬਾ ਲਛਮਣ ਸਿੰਘ ਜੀ ਦੀ ਸਾਲਾਨਾ ਯਾਦ ਨੂੰ ਮਨਾਉਂਦਿਆਂ ਹੋਇਆਂ...
27/09/2025

ਗੁਰੂਦਆਰਾ ਟਿੱਬਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਸੰਤ ਬਾਬਾ ਸੋਹਣ ਸਿੰਘ ਜੀ ਅਤੇ ਸੰਤ ਬਾਬਾ ਲਛਮਣ ਸਿੰਘ ਜੀ ਦੀ ਸਾਲਾਨਾ ਯਾਦ ਨੂੰ ਮਨਾਉਂਦਿਆਂ ਹੋਇਆਂ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ 2025

ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ।।You are called kind and compassionate; the power of Your Arm is abso...
23/09/2025

ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ।।
You are called kind and compassionate; the power of Your Arm is absolutely unrivalled.

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ,  ਸੰਤ ਬਾਬਾ ਸੋਹਣ ਸਿੰਘ ਜੀ ਅਤੇ ਸੰਤ ਬਾਬਾ ਲਛਮਣ ਸਿੰਘ ...
05/09/2025

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਸੰਤ ਬਾਬਾ ਸੋਹਣ ਸਿੰਘ ਜੀ ਅਤੇ ਸੰਤ ਬਾਬਾ ਲਛਮਣ ਸਿੰਘ ਜੀ ਦੀ ਸਾਲਾਨਾ ਯਾਦ ਨੂੰ ਮਨਾਉਂਦਿਆਂ ਹੋਈਆਂ ਗੁਰਮਤਿ ਸਮਾਗਮ 26 sep ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਟਿੱਬਾ ਸਾਹਿਬ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ ਜੀ I ਆਪ ਸਮੂਹ ਪਰਵਾਰਾਂ ਸਮੇਤ ਕੀਰਤਨ ਕਥਾ ਵਿੱਚ ਹਾਜਰੀ ਭਰੋ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ I

24 25 sep ਨੂੰ ਰਾਤ ਦੇ ਦੀਵਾਨ ਵੀ ਸਜਾਏ ਜਾਣਗੇ I ਸਾਰੇ ਸਮਾਗਮ ਨੂੰ ਲਾਈਵ ਦੇਖਣ ਲਈ ਦਿਤੇ ਗਏ ਕੋਡ ਨੂੰ ਸਕੈਨ ਕਰੋ I

🙏🙏

ਹੜ੍ਹ ਪ੍ਰਭਾਵਿਤ ਇਲਾਕਿਆਂ ਚ ਦੁੱਧ ਦੀ ਸੇਵਾ ਕੀਤੀ ਜਾ ਰਹੀ ਹੈ ਜੀ ਬੇਨਤੀ ਹੈ ਕਿ ਆਪਣੀ ਸ਼ਰਧਾ ਅਨੁਸਾਰ ਦੁੱਧ ਗੁਰੂਦੁਆਰਾ ਟਿੱਬਾ ਸਾਹਿਬ ਕੱਲ ਸ਼ਾਮ ...
31/08/2025

ਹੜ੍ਹ ਪ੍ਰਭਾਵਿਤ ਇਲਾਕਿਆਂ ਚ ਦੁੱਧ ਦੀ ਸੇਵਾ ਕੀਤੀ ਜਾ ਰਹੀ ਹੈ ਜੀ

ਬੇਨਤੀ ਹੈ ਕਿ ਆਪਣੀ ਸ਼ਰਧਾ ਅਨੁਸਾਰ ਦੁੱਧ ਗੁਰੂਦੁਆਰਾ ਟਿੱਬਾ ਸਾਹਿਬ ਕੱਲ ਸ਼ਾਮ ਤੱਕ ਪਹੁੰਚਣਾ ਕਰੋ ਜੀ

🙏🙏
14/07/2025

🙏🙏

Address

Gurudwara Tibba Sahib
Hoshiarpur
146001

Alerts

Be the first to know and let us send you an email when Gurudwara Tibba Sahib posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurudwara Tibba Sahib:

Share