Gurudwara Sahib Malmazara

Gurudwara Sahib Malmazara A Sikh temple or Gurdwara (the door or the gateway to the Guru) is a place of worship in the Sikh religion.

situated at village Malmazara, PO Chaggran, Distt Hoshiarpur, PUNJAB

ਲੋਹੜੀ ਦੀਆਂ ਆਪ ਅਤੇ ਆਪ ਜੀ ਦੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ 🙏
13/01/2026

ਲੋਹੜੀ ਦੀਆਂ ਆਪ ਅਤੇ ਆਪ ਜੀ ਦੇ ਪਰਿਵਾਰ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ 🙏

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ.Wishing you all a joyful celebration of Sri ...
04/11/2025

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ.Wishing you all a joyful celebration of Sri Guru Nanak Dev Ji's Prakash Purab, may this special occasion bring boundless blessings and inspiration to your life.

08/10/2025

ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਸਾਉਣ ਵਾਲ਼ੇ, ਚੌਥੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਸਮੁੱਚੀ ਲੋਕਾਈ ਨੂੰ ਨਿਮਰਤਾ ਅਤੇ ਸੱਚਾਈ ਦਾ ਮਾਰਗ ਦਿਖਾਉਣ ਵਾਲ਼ੇ ਚੌਥੇ ਪਾਤਸ਼ਾਹ ਜੀ ਦੇ ਚਰਨਾਂ 'ਚ ਪੰਜਾਬ ਦੀ ਮੁੜ ਚੜ੍ਹਦੀਕਲਾ ਦੀ ਅਰਦਾਸ ਕਰੀਏ। 🙏🙏

ਸੋਢੀ ਸੁਲਤਾਨ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਸਭ ਨੂੰਗੁਰੂ ਪਾਤਸ਼ਾਹ ਸਾਰਿਆਂ ...
08/10/2025

ਸੋਢੀ ਸੁਲਤਾਨ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਸਭ ਨੂੰ

ਗੁਰੂ ਪਾਤਸ਼ਾਹ ਸਾਰਿਆਂ ਨੂੰ ਤੰਦਰੁਸਤੀ ਤੇ ਖੁਸ਼ੀਆਂ ਦੀਆਂ ਦਾਤਾਂ ਬਖਸ਼ਣ

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਸਮੂਹ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈ।
19/07/2025

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਸਮੂਹ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈ।

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਜੀ..🙏🙏
12/06/2025

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਜੀ..🙏🙏

ਤੇਰਾ ਕੀਆ ਮੀਠਾ ਲਾਗੈ ||ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ||ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿ ਕੋਟ...
30/05/2025

ਤੇਰਾ ਕੀਆ ਮੀਠਾ ਲਾਗੈ ||
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ||
ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਿ ਕੋਟਿ ਪ੍ਰਣਾਮ || 🙏🙏

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏
18/04/2025

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏

ਤੁਹਾਨੂੰ ਸਾਰਿਆਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਲੱਖ-ਲੱਖ ਵਧਾਈ | ਆਓ ਅਸੀਂ ਸਾਰੇ ਮਿਲਕੇ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ।I extend...
13/04/2025

ਤੁਹਾਨੂੰ ਸਾਰਿਆਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਲੱਖ-ਲੱਖ ਵਧਾਈ | ਆਓ ਅਸੀਂ ਸਾਰੇ ਮਿਲਕੇ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ।
I extend my warm and heartfelt greetings on the occasion of Khalsa Sajjna Diwas and Vaisakhi. The festival marks the celebration of harvest as well as, importantly, the birth of the Khalsa.

ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ
06/12/2024

ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆਜੀਉ ਕਰ ਸੂਰਜ ਨਿਕਲਿਆ ਤਾਰੇ ਛਿਪੇ ਅੰਧੇਰ ਪਲੋਵਾ ||ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪ...
15/11/2024

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ
ਜੀਉ ਕਰ ਸੂਰਜ ਨਿਕਲਿਆ ਤਾਰੇ ਛਿਪੇ ਅੰਧੇਰ ਪਲੋਵਾ ||

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਨੂੰ ਅਤੇ ਆਪ ਜੀ ਦੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ | ਗੁਰੂ ਜੀ ਆਪ ਜੀ ਤੇ ਮੇਹਰ ਭਰਿਆ ਹੱਥ ਰੱਖਣ |

Happy Bandi Chhor Divas & Happy Diwali ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਲੱਖ ਲੱਖ ਵਧਾਈਆਂ
31/10/2024

Happy Bandi Chhor Divas & Happy Diwali ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਲੱਖ ਲੱਖ ਵਧਾਈਆਂ

Address

Village Malmazara Po Chaggran
Hoshiarpur
146001

Opening Hours

Monday 5am - 7:30pm
Tuesday 5am - 7:30pm
Wednesday 5am - 7:30pm
Thursday 5am - 7:30pm
Friday 5am - 7:30pm
Saturday 5am - 7:30pm
Sunday 5am - 7:30pm

Website

Alerts

Be the first to know and let us send you an email when Gurudwara Sahib Malmazara posts news and promotions. Your email address will not be used for any other purpose, and you can unsubscribe at any time.

Share