Gurudwara Singh Sabha , Ranjit Nagar Shantipura , Jalandhar

Gurudwara Singh Sabha , Ranjit Nagar Shantipura , Jalandhar gurudwara ranjit nagar shantipura is nearly fifty years old. gurudwara's building is renovated time to time. by management committee.

24/08/2025

ਸਮਾਗਮ ਦੌਰਾਨ ਬਰਸਾਤ ਦਾ ਮੌਸਮ

24/08/2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ। ਗੁਰਦੁਆਰਾ ਸਾਹਿਬ ਵਿਖੇ ਸਮਾਗਮ ਅਤੇ ਬਰਸਾਤ ਦਾ ਮੌਸਮ

ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਤਾਰੀਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਪਰਿਵਾਰਕ ਪ੍ਰੋਗਰਾਮ ਬਣਾਓ, ਤਾਂ ਜੋ ਇਨ੍ਹਾਂ ਸਮਾਗਮਾਂ ਵਿੱ...
10/07/2025

ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਤਾਰੀਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਪਰਿਵਾਰਕ ਪ੍ਰੋਗਰਾਮ ਬਣਾਓ, ਤਾਂ ਜੋ ਇਨ੍ਹਾਂ ਸਮਾਗਮਾਂ ਵਿੱਚ ਤੁਹਾਡੀ ਹਾਜ਼ਰੀ ਅਤੇ ਸਹਿਯੋਗ ਯਕੀਨੀ ਹੋਵੇ। ਧੰਨਵਾਦ

13/06/2025
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਣਜੀਤ ਨਗਰ ਸ਼ਾਂਤੀ ਪੁਰਾ ਵਿਖੇ ਬੜੀ ਸ਼ਰਧਾ ਭਾਵਨਾ ਨਾ...
13/06/2025

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਣਜੀਤ ਨਗਰ ਸ਼ਾਂਤੀ ਪੁਰਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

30/05/2025

ਗੁਰਦੁਆਰਾ ਸਾਹਿਬ ਵਲੋਂ ਛਬੀਲ ਲਗਾਈ ਗਈ ਛਬੀਲ

ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਣਜੀਤ ਨਗਰ ਸ਼ਾਂਤੀ ਪੁਰਾ ਵਲੋਂ ਠੰਡੇ ਮਿੱਠ...
30/05/2025

ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਣਜੀਤ ਨਗਰ ਸ਼ਾਂਤੀ ਪੁਰਾ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਫੋਟੋ ਵਿੱਚ ਹਾਜ਼ਰ ਸਮੂਹ ਸੰਗਤਾਂ ਸੇਵਾ ਕਰਦੀਆਂ।

30/12/2024

ਅੱਜ ਤੋਂ ਪ੍ਭਾਤ ਫੇਰੀਆਂ ਸ਼ੁਰੂ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਹਾਜ਼ਰੀ ਭਰੋ ਜੀ।

14/11/2024

ਬਸੰਤੀ ਰੰਗ ਦਾ ਚੋਲਾ

ਅੱਜ ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਦੇ ਦੀਵਾਨ
01/11/2024

ਅੱਜ ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਦੇ ਦੀਵਾਨ

Address

RANJIT NAGAR LADOWALI Road
Jalandhar
144001

Website

Alerts

Be the first to know and let us send you an email when Gurudwara Singh Sabha , Ranjit Nagar Shantipura , Jalandhar posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurudwara Singh Sabha , Ranjit Nagar Shantipura , Jalandhar:

Share