14/01/2024
ਸਮੁੱਚੀ ਮਾਨਵਤਾ ਦੇ ਮੁਕੱਦਸ ਅਸਥਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨੀਂਹ ਪੱਥਰ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਮੁਸਲਿਮ ਦਰਵੇਸ਼ ਸਾਈਂ ਮੀਆਂ ਮੀਰ ਜੀ ਦੇ ਕਰ-ਕਮਲਾਂ ਤੋਂ ਇਸ ਪਾਵਨ ਅਸਥਾਨ ਦੀ ਨੀਂਹ ਰਖਵਾ ਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਸਾਰ ਨੂੰ 'ਸਭ ਮਹਿ ਵਰਤੈ ਏਕੋ ਸੋਈ' ਦਾ ਪ੍ਰਤੱਖ ਪ੍ਰਮਾਣ ਦਿੱਤਾ।