Baba Gurmeet Singh Tilokewala

Baba Gurmeet Singh Tilokewala Baba Gurmeet Singh Ji Tilokewala Mukh sewa dar Gurdwara Nirmal Sahib & MEMBER of SGPC shri Amritsar Sahib

ਮਿਤੀ 15 ਅਗਸਤ 2026 ਦਿਨ ਸ਼ਨੀਵਾਰ ਨੂੰ ਕੌਮੀ ਇਨਸਾਫ ਮੋਰਚਾ ਮੋਹਾਲੀ ਵਿਖੇ ਬਾਬਾ ਗੁਰਮੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕ...
16/08/2026

ਮਿਤੀ 15 ਅਗਸਤ 2026 ਦਿਨ ਸ਼ਨੀਵਾਰ ਨੂੰ ਕੌਮੀ ਇਨਸਾਫ ਮੋਰਚਾ ਮੋਹਾਲੀ ਵਿਖੇ ਬਾਬਾ ਗੁਰਮੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੇ ਸੰਗਤਾਂ ਸਮੇਤ ਆਪਣੀ ਹਾਜ਼ਰੀ ਲਗਵਾਈ

ਅੱਜ ਮਿਤੀ 07 - 08 - 2026 ਦਿਨ - ਸ਼ੁੱਕਰਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਹਾਰਾਜ ਜੀਆਂ ਦੇ ਅਵਤਾਰ ...
07/08/2026

ਅੱਜ ਮਿਤੀ 07 - 08 - 2026 ਦਿਨ - ਸ਼ੁੱਕਰਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਹਾਰਾਜ ਜੀਆਂ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ , ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਮਨਾਇਆ ਗਿਆ ਅਤੇ ਬੁੰਗਾ ਮਸਤੂਆਣਾ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੇ ਆਪਣੀ ਹਾਜ਼ਰੀ ਲਗਵਾਈ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 24 ਜੁਲਾਈ 2026 ਨੂੰ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਗੁਰਦੁਆਰਾ ਬੀੜ...
05/08/2026

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 24 ਜੁਲਾਈ 2026 ਨੂੰ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਧਰਮਕੋਟ (ਮੋਗਾ), ਬਜ਼ੀਦਪੁਰ, ਫ਼ਰੀਦਕੋਟ, ਜੈਤੋ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਆਦਿ ਪ੍ਰਮੁੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 04 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਗੁਰੂ-ਸਿਧਾਂਤਾ ਦਾ ਪ੍ਰਚਾਰ/ਪ੍ਰਸਾਰ ਕਰਦਾ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੂਰਨ ਹੋਇਆ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਬਾਬਾ ਟੇਕ ਸਿੰਘ ਜੀ ਧਨੌਲਾ , ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਾਹਿਬਾਨ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੈਂਬਰ ਸਾਹਿਬਾਨ, ਤਰਨਾਦਲ ਬਾਬਾ ਮੇਜਰ ਸਿੰਘ ਸੋਢੀ, ਨਿਹੰਗ ਸਿੰਘ ਜਥੇਬੰਦੀਆ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਸ਼ਰਧਾਲੂਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।

ਅੱਜ ਮਿਤੀ 02 - 08 - 2026 ਦਿਨ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਸਪੋਰਟਸ ਅਕੈਡਮੀ  ਮੰਡੀ ਕਾਲਾਂਵਾਲੀ ਵੱਲੋਂ  ਅਸੀਰ ਰੋਡ ਸਟੇਡੀਅਮ ਪਿੰਡ ਕਾਲਾਵਾ...
02/08/2026

ਅੱਜ ਮਿਤੀ 02 - 08 - 2026 ਦਿਨ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਸਪੋਰਟਸ ਅਕੈਡਮੀ ਮੰਡੀ ਕਾਲਾਂਵਾਲੀ ਵੱਲੋਂ ਅਸੀਰ ਰੋਡ ਸਟੇਡੀਅਮ ਪਿੰਡ ਕਾਲਾਵਾਲੀ ਵਿਖੇ ਖੇਡਾਂ ਕਰਵਾਈਆਂ ਗਈਆਂ ਜੇਤੂ ਬੱਚਿਆਂ ਨੂੰ ਇਨਾਮ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਭਾਈ ਬਿੰਦਰ ਸਿੰਘ ਖਾਲਸਾ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਪੋਰਟਸ ਅਕੈਡਮੀ ਕਲੱਬ ਦੇ ਮੈਂਬਰਾਂ ਵੱਲੋਂ ਇਨਾਮ ਵੰਡੇ ਗਏ

ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ...
24/07/2026

ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੇ ਵਿਸੇਸ਼ ਤੌਰ ਤੇ ਆਪਣੀ ਹਾਜ਼ਰੀ ਲਗਵਾਈ

ਸੰਤ ਬਾਬਾ ਅਮਰ ਸਿੰਘ ਜੀ ਕਿਰਤੀ ਜੀ ਦੀ 32 ਵੀਂ ਬਰਸੀ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਵਿੱਦਿਆ ਸਾਗਰ ਫੱਤਾ ਮਾਲੋਕਾ ਵਿਖੇ  ਬਾਬਾ ਗੁਰਮੀਤ ਸਿੰਘ ਜੀ...
23/07/2026

ਸੰਤ ਬਾਬਾ ਅਮਰ ਸਿੰਘ ਜੀ ਕਿਰਤੀ ਜੀ ਦੀ 32 ਵੀਂ ਬਰਸੀ ਸਮਾਗਮ ਮੌਕੇ ਗੁਰਦੁਆਰਾ ਸਾਹਿਬ ਵਿੱਦਿਆ ਸਾਗਰ ਫੱਤਾ ਮਾਲੋਕਾ ਵਿਖੇ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੇ ਵਿਸੇਸ਼ ਤੌਰ ਤੇ ਆਪਣੀ ਹਾਜ਼ਰੀ ਲਗਵਾਈ

ਅੱਜ ਮਿਤੀ 22 - 07 - 2026 ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਵਿਖੇ ਬਾਬਾ ਗੁਰਮੀਤ ਸਿੰਘ ਜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
22/07/2026

ਅੱਜ ਮਿਤੀ 22 - 07 - 2026 ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਵਿਖੇ ਬਾਬਾ ਗੁਰਮੀਤ ਸਿੰਘ ਜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਸਾਹਿਬ ਸਿੰਘ ਸਭਾ ਪਿੰਡ ਅਲੀਕਾਂ ਦੀ ਕਾਰ ਸੇਵਾ ਵਾਸਤੇ 30 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਗਿਆ

19/07/2026
ਸੰਤ ਬਾਬਾ ਮੋਹਨ ਸਿੰਘ ਜੀ ਮਤਵਾਲਾ ਗੁਰਮਤਿ ਸੰਗੀਤ ਵਿਦਿਆਲਾ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਵਿਖੇ ਰਾਗੀ ਭਾਈ ਅਵਤਾਰ ਸਿੰਘ ਜੀ ਬੱਚਿਆਂ ਨ...
16/07/2026

ਸੰਤ ਬਾਬਾ ਮੋਹਨ ਸਿੰਘ ਜੀ ਮਤਵਾਲਾ ਗੁਰਮਤਿ ਸੰਗੀਤ ਵਿਦਿਆਲਾ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਵਿਖੇ ਰਾਗੀ ਭਾਈ ਅਵਤਾਰ ਸਿੰਘ ਜੀ ਬੱਚਿਆਂ ਨੂੰ ਕੀਰਤਨ ਦੀ ਸਿਖਲਾਈ ਦਿੰਦੇ ਹੋਏ

ਮਿਤੀ 16- 07- 2026ਅੱਜ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਤੋਂ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕ...
16/07/2026

ਮਿਤੀ 16- 07- 2026
ਅੱਜ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਤੋਂ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਨਿਰਮਲਸਰ ਸਾਹਿਬ ਤਿਲੋਕੇਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਰਹਿਨੁਮਾਈ ਹੇਠ ਸਤਲੁਜ ਫਿਲਮ ਦਿਖਾਉਣ ਵਾਸਤੇ ਦੋ ਵੀਡੀਓ ਬੈਨਾ ਰਵਾਨਾ ਹੁੰਦੀਆਂ ਹੋਈਆਂ
1. ਗੁਰਦੁਆਰਾ ਸਾਹਿਬ ਪਿੰਡ ਸਰਦੂਲੇਵਾਲਾ
2. ਗੁਰਦੁਆਰਾ ਸਾਹਿਬ ਪਿੰਡ ਪੰਜਮਾਲਾ

Address

Gurdwara Nirmal Sar Sahib
Kalanwali
125201

Telephone

+919468334100

Website

Alerts

Be the first to know and let us send you an email when Baba Gurmeet Singh Tilokewala posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Baba Gurmeet Singh Tilokewala:

Shortcuts

Share