24/09/2026
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਵੱਡੇ ਸਪੁੱਤਰ, ਬਾਲ ਜਤੀ, ਬਾਲ ਬ੍ਰਹਮਚਾਰੀ, ਬੇਦੀ ਬੰਸ ਦੇ ਰਾਖੇ, ਧੰਨ ਧੰਨ ਭਗਵਾਨ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਡੇਰਾ ਬਾਬਾ ਚਰਨ ਦਾਸ ਜੀ ਉਦਾਸੀਨ ਵਿਖੇ 25, 26 ਅਤੇ 27 ਸਤੰਬਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈਆਂ ਜਾ ਰਹੀਆਂ ਹਨ।
ਆਪ ਸਭ ਸੰਗਤਾਂ ਜੀ ਨੂੰ ਬੇਨਤੀ ਹੈ ਕਿ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। 🙏