Gurdwara Sri Kalgidhar Sahib,Khanna

Gurdwara Sri Kalgidhar Sahib,Khanna Gurdwara Sri Kalgidhar Sahib, Khanna 141401
(1)

waheguru ji ka khalsa
wahaguru ji ki fateh

Live Telecast of Gurbani Daily from Gurudwara Shri Kalgidhar Sahib Khanna-141401

01/06/2026

1 June 1984 | A Day Sikhs Never Forget


ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। 🚩ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਾਬ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਨ ਮੋਕੇ ...
10/05/2026

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। 🚩
ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਾਬ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਨ ਮੋਕੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਵਿਸ਼ੇਸ਼ ਢਾਡੀ ਦਰਬਾਰ ਸਜਾਏ ਜਾ ਰਹੇ ਹਨ ਜਿਸ ਵਿੱਚ ਢਾਡੀ ਗੁਰਪ੍ਰਤਾਪ ਸਿੰਘ ਪਦਮ ਜੀ ਢਾਡੀ ਵਾਰਾਂ ਦੁਆਰਾ ਸੰਗਤਾ ਨੂੰ ਨਿਹਾਲ ਕਰਨਗੇ । 🙏🙏🙏

06/05/2026

Bhai Sahib Ravinder Singh ji hazoori ragi

04/05/2026
25/04/2026

Vaisakhi Nagar Kirtan 2026 | Khalsa Sajna Diwas

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ 🙏
21/04/2026

ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀਆਂ ਸਭ ਨੂੰ ਲੱਖ ਲੱਖ ਵਧਾਈਆਂ 🙏

16/04/2026

ਖਾਲਸਾ ਪੰਥ ਦੇ ਸਾਜਨਾ ਦਿਵਸ ਮੋਕੇ ਭਾਈ ਜਸਪਾਲ ਸਿੰਘ ਜੀ
ਢਾਡੀ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਖੰਨਾ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।🙏ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਘੀ ਦੀ ਸੰਗਰਾਂਦ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ Bha...
14/01/2026

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।🙏
ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮਾਘੀ ਦੀ ਸੰਗਰਾਂਦ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ Bhai Kirpal Singh Ji ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |


ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਧਾਰਮਿਕ ਕੀਰਤਨ ਸਮਾਗਮ ਕਰਵਾਏ ਜਾ ਰਹੇ ਜਿਸ ਵਿੱਚ ਭਾਈ ਰਣਜੀਤ ਸਿੰਘ...
04/01/2026

ਸਾਹਿਬ ਏ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਧਾਰਮਿਕ ਕੀਰਤਨ ਸਮਾਗਮ ਕਰਵਾਏ ਜਾ ਰਹੇ ਜਿਸ ਵਿੱਚ ਭਾਈ ਰਣਜੀਤ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅਤੇ ਭਾਈ ਲਵਪ੍ਰੀਤ ਸਿੰਘ ਭਾਈ ਲਖਵਿੰਦਰ ਸਿੰਘ ਜੀ ਪਟਿਆਲਾ ਵਾਲੇ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕਰਨਗੇ।
ਸੰਗਤ ਜੀ ਸਮੇਂ ਸਿਰ ਪਹੁੰਚ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰੋ ਜੀ 🙏

ਨਵੇਂ ਸਾਲ 2026 ਦੇ ਆਗਮਨ ਵਿੱਚ ਮਹਾਨ ਕੀਰਤਨ ਸਮਾਗਮ🙏
30/12/2025

ਨਵੇਂ ਸਾਲ 2026 ਦੇ ਆਗਮਨ ਵਿੱਚ ਮਹਾਨ ਕੀਰਤਨ ਸਮਾਗਮ🙏

Address

G. T Road, Opp. Nai Abadi
Khanna
141401

Opening Hours

Monday 4am - 8:30pm
Tuesday 4am - 8:30pm
Wednesday 4am - 8:30pm
Thursday 4am - 8:30pm
Friday 4am - 8:30pm
Saturday 4am - 8:30pm
Sunday 4am - 8:30pm

Telephone

+919478579832

Alerts

Be the first to know and let us send you an email when Gurdwara Sri Kalgidhar Sahib,Khanna posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurdwara Sri Kalgidhar Sahib,Khanna:

Share