Gurdwara Sri Guru Singh Sabha , Harnam Nagar , Ludhiana

Gurdwara Sri Guru Singh Sabha , Harnam Nagar , Ludhiana ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ

15/09/2026
🙏 ਅੱਜ ਸ਼ਨੀਵਾਰ ੧੨ ਸਿਤੰਬਰ ੨੦੨੬ ਨੂੰ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ...
12/09/2026

🙏 ਅੱਜ ਸ਼ਨੀਵਾਰ ੧੨ ਸਿਤੰਬਰ ੨੦੨੬ ਨੂੰ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੀਰਤਨ ਦੀ ਸੇਵਾ ਭਾਈ ਸਾਹਿਬ ਭਾਈ ਬਖਸ਼ੀਸ਼ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਵੱਲੋਂ ਹੋਈ ਸੰਗਤਾ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕੀਤਾ ਅਤੇ ਘਰ ਦੀਆ ਖੁਸ਼ੀਆ ਪ੍ਰਾਪਤ ਕੀਤੀਆ ਵੱਲੋ ਸਮੂਹ ਪ੍ਰਬੰਧਕ ਕਮੇਟੀ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ 🙏

🙏ਅੱਜ ਸੋਮਵਾਰ ੩੧ ਅਗਸਤ ੨੦੨੬ ਨੂੰ ਅਗਸਤ ਮਹੀਨੇ ਦੇ ਮਹੀਨਾਵਾਰੀ ਕੀਰਤਨ ਸਮਾਗਮ ਵਿੱਚ ਭਾਈ ਸਾਹਿਬ ਭਾਈ  ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ...
31/08/2026

🙏ਅੱਜ ਸੋਮਵਾਰ ੩੧ ਅਗਸਤ ੨੦੨੬ ਨੂੰ ਅਗਸਤ ਮਹੀਨੇ ਦੇ ਮਹੀਨਾਵਾਰੀ ਕੀਰਤਨ ਸਮਾਗਮ ਵਿੱਚ ਭਾਈ ਸਾਹਿਬ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਵੱਲੋਂ ਰਸ਼ਭਿਨੀ ਆਵਾਜ਼ ਵਿੱਚ ਕੀਰਤਨ ਦੀ ਸੇਵਾ ਹੋਈ ਸਮੂਹ ਕੀਰਤਨ ਸਮਾਗਮ ਦੀ ਸੇਵਾ ਸ - ਬਲਦੇਵ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਹੋਈ ਸੰਗਤਾ ਵੱਲੋ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਗਈ ਅਤੇ ਗੁਰੂ ਜਸ ਸਰਵਣ ਕੀਤਾ ਗਿਆ ਵੱਲੋਂ -ਸਮੂਹ ਪ੍ਰਬੰਧਕ ਕਮੇਟੀ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ 🙏

🙏ਅੱਜ ਸੋਮਵਾਰ ੧੭ ਅਗਸਤ ੨੦੨੬ ਭਾਦੋਂ ਮਹੀਨੇ ਦੀ ਸੰਗਰਾਂਦ ਤੇ ਭਾਈ ਸਾਹਿਬ ਭਾਈ ਗਗਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵ...
17/08/2026

🙏ਅੱਜ ਸੋਮਵਾਰ ੧੭ ਅਗਸਤ ੨੦੨੬ ਭਾਦੋਂ ਮਹੀਨੇ ਦੀ ਸੰਗਰਾਂਦ ਤੇ ਭਾਈ ਸਾਹਿਬ ਭਾਈ ਗਗਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਵੱਲੋਂ ਰਸ਼ ਭਿੰਨੇ ਕੀਰਤਨ ਦੀ ਸੇਵਾ ਹੋਈ ਵੱਲੋ ਸਮੂਹ ਪ੍ਰਬੰਧਕ ਕਮੇਟੀ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ 🙏

🙏 ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ ਵਿਖੇ ਅਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਕਿਸ਼ਨ ਸਾਹਿਬ ਜੀ ਮਹਾਰਾਜ ਜੀ...
09/08/2026

🙏 ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ ਵਿਖੇ ਅਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਕਿਸ਼ਨ ਸਾਹਿਬ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਤਿਨ ਰੋਜਾ ੭-੮-੯ ਅਗਸਤ ੨੦੨੬ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੀਰਤਨ ਦੀ ਸੇਵਾ ਭਾਈ ਸਾਹਿਬ ਭਾਈ ਅਮਨਦੀਪ ਸਿੰਘ ਜੀ ਮਾਤਾ ਕੌਲਾਂ ਅੰਮ੍ਰਿਤਸਰ ਵਾਲਿਆ ਵੱਲੋਂ ਹੋਈ ਸੰਗਤਾ ਨੇ ਵੱਡੀ ਗਿਣਤੀ ਵਿੱਚ ਤਿੰਨੇ ਦਿਨ ਗੁਰੂ ਜਸ ਸਰਵਣ ਕੀਤਾ ਅਤੇ ਪ੍ਰਬੰਧਕਾਂ ਨੂੰ ਧੰਨਵਾਦੀ ਬਣਾਇਆ ਵੱਲੋ - ਸਮੂਹ ਪ੍ਰਬੰਧਕ ਕਮੇਟੀ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਮਾਡਲ ਟਾਊਨ ਲੁਧਿਆਣਾ 🙏

Address

Model Town , Harnam Nagar Near GTB Shastri Nagar Market
Ludhiana

Telephone

+919316927653

Website

Alerts

Be the first to know and let us send you an email when Gurdwara Sri Guru Singh Sabha , Harnam Nagar , Ludhiana posts news and promotions. Your email address will not be used for any other purpose, and you can unsubscribe at any time.

Shortcuts

Share