Sri Satguru Sachepatshah Ji

Sri Satguru Sachepatshah Ji Contact information, map and directions, contact form, opening hours, services, ratings, photos, videos and announcements from Sri Satguru Sachepatshah Ji, Religious organisation, Ludhiana.

17/06/2024
23/05/2024
ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻
22/02/2024

ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻

ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻ਹਾਜ਼ਰਾ ਹਜ਼ੂਰ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਅੱਜ ਸਵੇਰੇ ( ...
19/02/2024

ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻
ਹਾਜ਼ਰਾ ਹਜ਼ੂਰ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਅੱਜ ਸਵੇਰੇ ( 19.02.2024 ) ਨਾਮਧਾਰੀ ਗੁਰੂਦਵਾਰਾ, ਰਮੇਸ਼ ਨਗਰ, ਦਿੱਲੀ ਵਿਖੇ ਆਸਾ ਦੀ ਵਾਰ ਵਿਚ ਸਾਧ ਸੰਗਤ ਨੂੰ ਦਰਸ਼ਨ ਦੇਣ ਦੀ ਕਿਰਪਾਲਤਾ ਕਰਦੇ ਹੋਏ। 🤍🙏🏻









ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻ਹਾਜ਼ਰਾ ਹਜ਼ੂਰ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਦਾ ਦੁਬਈ ਦੀ ਸ...
18/02/2024

ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻
ਹਾਜ਼ਰਾ ਹਜ਼ੂਰ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਦਾ ਦੁਬਈ ਦੀ ਸਾਧ ਸੰਗਤ ਵੱਲੋਂ ਮੌਜੂਦਾ ਦੁਬਈ ਏਅਰਪੋਰਟ ਵਿਖੇ ਨਿੱਘਾ ਸਵਾਗਤ ( 15.02.2024 ) 🤍🙏🏻


ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦ...
14/02/2024

ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻
ਧੰਨ ਧੰਨ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਾਧ ਸੰਗਤ ਨੂੰ ਬੇਅੰਤ ਵਧਾਈਆਂ ਹੋਣ ਜੀ।🤍🙏🏻


ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻ਹਾਜ਼ਰਾ ਹਜ਼ੂਰ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਅੱਜ ( 10.02....
10/02/2024

ਧੰਨ ਧੰਨ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ 🤍🙏🏻
ਹਾਜ਼ਰਾ ਹਜ਼ੂਰ ਸ੍ਰੀ ਸਤਿਗੁਰੂ ਉਦੇ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਅੱਜ ( 10.02.2024 ) ਸਹਿਬਾਬਾਦ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸੱਚੇ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਸੰਤ ਪੰਚਮੀ ਮੇਲਾ 2024 ਦੀ ਆਸਾ ਦੀ ਵਾਰ ਵਿਚ ਸਾਧ ਸੰਗਤ ਨੂੰ ਦਰਸ਼ਨ ਦੇਣ ਦੀ ਬੇਅੰਤ ਕਿਰਪਾਲਤਾ ਕਰਦੇ ਹੋਏ।🤍🙏🏻

Address

Ludhiana

Website

Alerts

Be the first to know and let us send you an email when Sri Satguru Sachepatshah Ji posts news and promotions. Your email address will not be used for any other purpose, and you can unsubscribe at any time.

Share