ਧੰਨ ਧੰਨ ਮਾਤਾ ਸਾਹਿਬ ਕੌਰ ਜੀ ਜਰਖੜ

  • Home
  • India
  • Ludhiana
  • ਧੰਨ ਧੰਨ ਮਾਤਾ ਸਾਹਿਬ ਕੌਰ ਜੀ ਜਰਖੜ

ਧੰਨ ਧੰਨ ਮਾਤਾ ਸਾਹਿਬ ਕੌਰ ਜੀ ਜਰਖੜ ਧੰਨ ਧੰਨ ਮਾਤਾ ਸਾਹਿਬ ਕੌਰ ਜੀ ਜਰਖੜ

New page  ਬੇਨਤੀ ਹੈ ਕਿ ਜ਼ਰੂਰ like Karo ji
03/05/2023

New page ਬੇਨਤੀ ਹੈ ਕਿ ਜ਼ਰੂਰ like Karo ji

 #ਧੰਨਧੰਨਮਾਤਾਸਾਹਿਬਕੌਰਜੀਜਰਖੜ  ਅੱਜ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਹੈ ਜੀ
13/07/2022

#ਧੰਨਧੰਨਮਾਤਾਸਾਹਿਬਕੌਰਜੀਜਰਖੜ
ਅੱਜ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਹੈ ਜੀ

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਨੇ ਆਪਣੀ ਗੁਰਆਈ ਦੌਰਾਨ ...
15/06/2022

ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਨੇ ਆਪਣੀ ਗੁਰਆਈ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ ਅਤੇ ਜਬਰ ਜ਼ੁਲਮ ਨਾਲ ਨਜਿੱਠਣ ਲਈ ਮੀਰੀ-ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿੱਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ।

15 ਜੂਨ 1528 ਈ ਹਾੜ ਦੀ ਸੰਗਰਾਂਦ ਵਾਲ਼ੇ ਦਿਨ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ 151 ਸਾਲ ਦੀ ਉਮਰ ਵਿੱਚ ਜੋਤੀ ਜੋਤਿ ਸਮਾ ਗਏ ਸਨ ਆਪ ਜੀ ਦੇ ...
15/06/2022

15 ਜੂਨ 1528 ਈ ਹਾੜ ਦੀ ਸੰਗਰਾਂਦ ਵਾਲ਼ੇ ਦਿਨ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ 151 ਸਾਲ ਦੀ ਉਮਰ ਵਿੱਚ ਜੋਤੀ ਜੋਤਿ ਸਮਾ ਗਏ ਸਨ ਆਪ ਜੀ ਦੇ ਜੋਤੀ ਜੋਤਿ ਪੁਰਬ ਤੇ ਕੋਟਿ ਕੋਟਿ ਪ੍ਰਣਾਮ🌹 ਜੈ ਗੁਰੂਦੇਵ ਧੰਨ ਗੁਰੂਦੇਵ ਜੀ 🙏

ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥ਭਗਤ ਕਬੀਰ ਜੀ ਦੇ ਪਾਵਨ ਜਨਮ ਦਿਹਾੜੇ ਦੀਆਂ ਲੱਖ ...
14/06/2022

ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥
ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥

ਭਗਤ ਕਬੀਰ ਜੀ ਦੇ ਪਾਵਨ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆ ਜੀ 🙏🏻

05/06/2022

ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ 🙏
03/06/2022

ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ 🙏

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥ਨਿਮਰਤਾ ਦੇ ਪੁੰਜ ਤੀਸਰੇ ਪਾਤਸ਼ਾਹ, ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲ...
15/05/2022

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥

ਨਿਮਰਤਾ ਦੇ ਪੁੰਜ ਤੀਸਰੇ ਪਾਤਸ਼ਾਹ, ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।

https://youtu.be/vVHmfVlFN4U
11/05/2022

https://youtu.be/vVHmfVlFN4U

#ਧੰਨਧੰਨਮਾਤਾਸਾਹਿਬਕੌਰਜੀ ਧੰਨ ਧੰਨ ਮਾਤਾ ਸਾਹਿਬ ਕੌਰ ਜੀ

09/05/2022

Address

Jarkhar
Ludhiana
141206

Telephone

+919914713751

Website

Alerts

Be the first to know and let us send you an email when ਧੰਨ ਧੰਨ ਮਾਤਾ ਸਾਹਿਬ ਕੌਰ ਜੀ ਜਰਖੜ posts news and promotions. Your email address will not be used for any other purpose, and you can unsubscribe at any time.

Share

Category