22/05/2023
ਅਕਾਲ ਪੁਰਖ ਦੇ ਹਰ ਭਾਣੇ ਨੂੰ ‘ਤੇਰਾ ਕੀਆ ਮੀਠਾ ਲਾਗੈ” ਕਹਿ ਕੇ ਮੰਨਣ ਵਾਲੇ, ਸਿੱਖ ਧਰਮ ਵਿੱਚ ਸ਼ਹੀਦੀ ਪ੍ਰੰਪਰਾ ਦਾ ਮੁੱਢ ਬੰਨਣ ਵਾਲੇ, ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ।