Hukamnama Shri Darbar Sahib - Shri Amritsar Sahib, Sewa by NPS Khurana

  • Home
  • India
  • Ludhiana
  • Hukamnama Shri Darbar Sahib - Shri Amritsar Sahib, Sewa by NPS Khurana

Hukamnama Shri Darbar Sahib - Shri Amritsar Sahib, Sewa by NPS Khurana ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਜੀ

 #ਵਾਹਿਗੁਰੂ_ਜੀ
27/08/2026

#ਵਾਹਿਗੁਰੂ_ਜੀ

 #ਸ਼ੁੱਭ_ਸਵੇਰ_ਜੀ
27/08/2026

#ਸ਼ੁੱਭ_ਸਵੇਰ_ਜੀ

ਵਾਹਿਗੁਰੂ ਜੀ ਕੀ ਖ਼ਾਲਸਾ ।।ਵਾਹਿਗੁਰੂ ਜੀ ਕੀ ਫ਼ਤਹਿ ।।ਪਰਵਾਨ ਕਰੋ ਜੀ।ਆਪ ਜੀ ਦਾ ਦਿਨ ਸ਼ੁਭ ਰਹੇ ਜੀ।ਵਾਅਦਾ ਕਰੋ ਜੀ, ਅੱਜ ਕਿਸੀ ਦਾ ਦਿਲ ਨਹੀਂ ਦ...
27/08/2026

ਵਾਹਿਗੁਰੂ ਜੀ ਕੀ ਖ਼ਾਲਸਾ ।।
ਵਾਹਿਗੁਰੂ ਜੀ ਕੀ ਫ਼ਤਹਿ ।।
ਪਰਵਾਨ ਕਰੋ ਜੀ।
ਆਪ ਜੀ ਦਾ ਦਿਨ ਸ਼ੁਭ ਰਹੇ ਜੀ।
ਵਾਅਦਾ ਕਰੋ ਜੀ, ਅੱਜ ਕਿਸੀ ਦਾ ਦਿਲ ਨਹੀਂ ਦੁਖਾਉਣਾ ਜੀ।
❤️🖤💛💙🙏
ਦਾਸ:-
ਨਰਿੰਦਰ ਪਾਲ ਸਿੰਘ ਖਾਲਸਾ
ਲੁਧਿਆਣਾ ਪੰਜਾਬ
੯੩੮੮੯੦੦੦੦੨❤️

*┈┉┅━❀꧁ੴ꧂❀━┅┉┈* ੋ_ਅਵਰਾ_ਨਾਮ_ਜਪਾਵੋ...!❄♡♦*ਬੇਨਤੀ-ਵੱਧ ਤੋੰਂ ਵੱਧ ਸ਼ੇਅਰ* *ਕਰਨ ਦੀ ਕਿ੍ਪਾ ਕਰੋ ਜੀ*♦♡❄ਆਪਨੀ ਹਾਜ਼ਰੀ  #ਵਾਹਿਗੁਰੂ ਲਿੱਖ ਕੇ ...
27/08/2026

*┈┉┅━❀꧁ੴ꧂❀━┅┉┈*
ੋ_ਅਵਰਾ_ਨਾਮ_ਜਪਾਵੋ...!

❄♡♦*ਬੇਨਤੀ-ਵੱਧ ਤੋੰਂ ਵੱਧ ਸ਼ੇਅਰ* *ਕਰਨ ਦੀ ਕਿ੍ਪਾ ਕਰੋ ਜੀ*♦♡❄
ਆਪਨੀ ਹਾਜ਼ਰੀ #ਵਾਹਿਗੁਰੂ ਲਿੱਖ ਕੇ ਭਰੋ ਜੀ...!

#ਅੰਮਿ੍ਤ ਵੇਲੇ ਦਾ #ਹੁਕਮਨਾਮਾ ਸਾਹਿਬ ਸੀ੍ #ਦਰਬਾਰ_ਸਾਹਿਬ #ਅੰਮਿ੍ਤਸਰ ਸਾਹਿਬ ਜੀ ♡♧♡♧♡♧♡♧
https://www.facebook.com/AajDaHukamnama

#ਪਾਵਨ_ਅੰਗ_੭੨੨_ਅੱਗਸਤ_੨੭_੨੦੨੬_ਵੀਰਵਾਰ

❦🌺❦🌼❦🌺❦🌼❦🌺❦🌼

*ਤਿਲੰਗ ਮਃ ੧ ॥*
*ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥*

तिलंग मः १ ॥
इआनड़ीए मानड़ा काए करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पावै ॥ विणु करमा किछु पाईऐ नाही जे बहुतेरा धावै ॥ लब लोभ अहंकार की माती माइआ माहि समाणी ॥ इनी बाती सहु पाईऐ नाही भई कामणि इआणी ॥२॥ जाइ पुछहु सोहागणी वाहै किनी बाती सहु पाईऐ ॥ जो किछु करे सो भला करि मानीऐ हिकमति हुकमु चुकाईऐ ॥ जा कै प्रेमि पदारथु पाईऐ तउ चरणी चितु लाईऐ ॥ सहु कहै सो कीजै तनु मनो दीजै ऐसा परमलु लाईऐ ॥ एव कहहि सोहागणी भैणे इनी बाती सहु पाईऐ ॥३॥ आपु गवाईऐ ता सहु पाईऐ अउरु कैसी चतुराई ॥ सहु नदरि करि देखै सो दिनु लेखै कामणि नउ निधि पाई ॥ आपणे कंत पिआरी सा सोहागणि नानक सा सभराई ॥ ऐसै रंगि राती सहज की माती अहिनिसि भाए समाणी ॥ सुंदरि साइ सरूप बिचखणि कहीऐ सा सिआणी ॥४॥२॥४॥

Tilang, First Mehl: O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the mascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1|| What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord's Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya.
She cannot obtain her Husband Lord in these ways; the young bride is so foolish! ||2|| Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself.
So speaks the happy soul-bride, O sister; in this way, the Husband Lord is obtained. ||3||
Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic - the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love.She is beautiful, glorious and brilliant; she is known as truly wise. ||4||2||4||

ਪਦਅਰਥ: ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ = ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ:'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ = ਜੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।ਕਿਆ ਕਰੇ = ਕੀਹ ਕਰ ਸਕਦੀ ਹੈ? ਕੰਤ ਨ ਭਾਵੈ = ਕੰਤ ਨੂੰ ਚੰਗੀ ਨਾਹ ਲੱਗੇ। ਕਰਣ ਪਲਾਹ = {करूणाप्रलाप} ਤਰਲੇ, ਕੀਰਨੇ।ਸਾਧਨ = ਜੀਵ = ਇਸਤ੍ਰੀ। ਕਰਮਾ = ਕਰਮ, ਬਖ਼ਸ਼ਸ਼। ਧਾਵੈ = ਦੌੜ = ਭੱਜ ਕਰੇ। ਮਾਤੀ = ਮੱਤੀ ਹੋਈ, ਮਸਤ। ਇਨੀ ਬਾਤੀ = ਇਹਨਾਂ ਗੱਲਾਂ ਨਾਲ। ਕਾਮਣਿ = ਇਸਤ੍ਰੀ।੨।ਵਾਹੈ– ਉਹਨਾਂ ਨੂੰ। ਹਿਕਮਤਿ = ਚਲਾਕੀ। ਹੁਕਮੁ = ਧੱਕਾ, ਵਧੀਕੀ, ਜੋਰਾਵਰੀ। ਜਾ ਕੈ ਪ੍ਰੇਮਿ = ਜਿਸ ਦੇ ਪ੍ਰੇਮ ਦੀ ਰਾਹੀਂ। ਤਉ = ਉਸ ਦੀ। ਮਨੋ = ਮਨੁ। ਪਰਮਲੁ = ਸੁਗੰਧੀ। ਏਵ = ਇਸ ਤਰ੍ਹਾਂ। ਕਹਹਿ = ਕਹਿੰਦੀਆਂ ਹਨ।੩।ਆਪੁ = ਆਪਾ = ਭਾਵ। ਅਉਰੁ = ਕੋਈ ਹੋਰ ਉੱਦਮ। ਕੈਸੀ ਚਤੁਰਾਈ = ਵਿਅਰਥ ਚਲਾਕੀ। ਲੇਖੈ = ਲੇਖੇ ਵਿਚ, ਸਫਲ। ਨਉਨਿਧਿ = ਨੌ ਖ਼ਜ਼ਾਨੇ। ਸਭਰਾਈ = ਭਰਾਵਾਂ ਵਾਲੀ, ਸਾਰੇ ਪਰਵਾਰ ਵਿਚ ਆਦਰ ਵਾਲੀ। ਰੰਗਿ = ਰੰਗ ਵਿਚ। ਰਾਤੀ = ਰੱਤੀ ਹੋਈ, ਰੰਗੀ ਹੋਈ। ਅਹਿ = ਦਿਨ। ਨਿਸਿ = ਰਾਤ। ਭਾਇ = ਭਾਉ ਵਿਚ, ਪ੍ਰੇਮ ਵਿਚ। ਸੁੰਦਰਿ = ਸੁੰਦਰੀ, ਸੋਹਣੀ। ਸਾਈ = ਉਹੀ ਇਸਤ੍ਰੀ। ਸਰੂਪ = ਰੂਪ ਵਾਲੀ। ਬਿਚਖਣਿ = ਅਕਲ ਵਾਲੀ {विचक्षण = ਤੀਖਣ = ਬੁਧਿ}। ਸਾ = ਉਹ ਇਸਤ੍ਰੀ।੪।

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ)ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।
ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

अर्थ: हे अति अंजान जिंदे! तू इतना कोझा गुमान क्यों करती है? परमात्मा तेरे अपने ही हृदय-घर में है, तू उस (के मिलाप) का आनंद क्यों नहीं लेती? हे भोली जीव-स्त्री ! पति-प्रभू (तेरे अंदर ही तेरे) नजदीक बस रहा है, तू (जंगल आदिक) बाहरी संसार क्यों तलाशती फिरती है? (अगर तूने उसका दीदार करना चाहती है, तो अपने ज्ञान की) आँखों में (प्रभू के) डर-अदब (के अंजन) की सलाईयां डाल, प्रभू के प्यार का हार-श्रृंगार कर।जीव-स्त्री तब ही सोहाग-भाग वाली और प्रभू-चरणों में जुड़ी हुई समझी जाती है, जब प्रभू-पति उससे प्यार करे।1।(पर) नासमझ जीव-स्त्री भी क्या कर सकती है यदि वह जीव-स्त्री प्रभू-पति को अच्छी ना लगे? ऐसी जीव-स्त्री भले कितने ही करुणा प्रलाप करती फिरे, वह प्रभू-पति का महल-गृह नहीं पा सकती। (दरअसल बात ये है कि) जीव-स्त्री भले ही कितनी ही दौड़-भाग करती रहे, प्रभू की मेहर के बिना कुछ भी हासिल नहीं होता।यदि जीव-स्त्री जीभ के चस्के लालच और अहंकार (आदि) में ही मस्त रहे, और सदा माया (के मोह) में डूबी रहे, तो इन बातों से पति-प्रभू नहीं मिलता। वह जीव-स्त्री बेसमझ ही रही (जो विकारों में मस्त रहके और फिर भी समझे कि वह पति-प्रभू को प्रसन्न कर सकती है)।2।(जिनको पति-प्रभू मिल गया है, बेशक) उन सोहाग-भाग वालियों को जा के पूछ के देखो कि किन बातों से पति-प्रभू मिलता है, (वे यही उक्तर देती हैं कि) चालाकी और जबरदस्ती त्याग दो, जो कुछ प्रभु करता है उसको अच्छा समझ के (सिर माथे पर) मानो, जिस प्रभू के प्रेम के सदका नाम-वस्तु मिलती है उसके चरणों में मन जोड़ो, पति-प्रभू जो हुकम करता है वह करो, अपना शरीर और मन उसके हवाले करो, बस! ये सुगंधि (जिंद के लिए) बरतो। सोहाग-भाग वाली सही कहतीं हैं कि हे बहन! इन बातों से ही पति-प्रभू मिलता है।3।पति-प्रभू तब ही मिलता है जब स्वै भाव दूर करें। इसके बिना किया गया और कोई उद्यम व्यर्थ है, चालाकी है। (जिंदगी का) वह दिन सफल जानो जब पति-प्रभू मेहर की निगाह से देखे, (जिस) जीव-स्त्री (की ओर मेहर की) निगाह करता है वह मानो नौ खजाने पा लेती है।हे नानक! जो जीव-स्त्री पति-प्रभू को प्यारी है वह सोहाग-भाग वाली है वह (जगत-) परिवार में आदर पाती है। जो प्रभू के प्यार-रंग में रंगी रहती है, जो अडोलता में मस्त रहती है, जो दिन-रात प्रभू के प्रेम-रंग में मगन रहती है, वही सोहानी है सुंदर रूप वाली है तीक्ष्ण बुद्धि वाली है और समझदार कही जाती है।4।2।4।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

🙏🏾ਵਾਹਿਗੁਰੂ ਜੀ ਸਰਬੱਤ ਦਾ ਭਲਾ ਕਰੋ ਜੀ
ਵਾਹਿਗੁਰੂ ਜੀ ਸਮੁੱਚੀ ਦੁਨੀਆ ਤੇ ਆਏ ਸੰਕਟ
ਸਮਪਤ ਕਰ ਦਵੋ ਜੀ🙏🏾🍂
ਜਪੋ
ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੂਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

🔻🔺🔻🔺🔻🔺🔻🔺

ਵਾਹਿਗੁਰੂ ਜੀ ਕੀ ਖ਼ਾਲਸਾ ।।
ਵਾਹਿਗੁਰੂ ਜੀ ਕੀ ਫ਼ਤਹਿ ।।
ਪਰਵਾਨ ਕਰੋ ਜੀ।
ਆਪ ਜੀ ਦਾ ਦਿਨ ਸ਼ੁਭ ਰਹੇ ਜੀ।
ਵਾਅਦਾ ਕਰੋ ਜੀ, ਅੱਜ ਕਿਸੀ ਦਾ ਦਿਲ ਨਹੀਂ ਦੁਖਾਉਣਾ ਜੀ।
❤️🖤💛💙🙏
ਦਾਸ:-
ਨਰਿੰਦਰ ਪਾਲ ਸਿੰਘ ਖਾਲਸਾ
ਲੁਧਿਆਣਾ ਪੰਜਾਬ
੯੩੮੮੯੦੦੦੦੨

*┈┉┅━❀꧁ੴ꧂❀━┅┉┈* ੋ_ਅਵਰਾ_ਨਾਮ_ਜਪਾਵੋ...!❄♡♦*ਬੇਨਤੀ-ਵੱਧ ਤੋੰਂ ਵੱਧ ਸ਼ੇਅਰ* *ਕਰਨ ਦੀ ਕਿ੍ਪਾ ਕਰੋ ਜੀ*♦♡❄ਆਪਨੀ ਹਾਜ਼ਰੀ  #ਵਾਹਿਗੁਰੂ ਲਿੱਖ ਕੇ ...
26/08/2026

*┈┉┅━❀꧁ੴ꧂❀━┅┉┈*
ੋ_ਅਵਰਾ_ਨਾਮ_ਜਪਾਵੋ...!

❄♡♦*ਬੇਨਤੀ-ਵੱਧ ਤੋੰਂ ਵੱਧ ਸ਼ੇਅਰ* *ਕਰਨ ਦੀ ਕਿ੍ਪਾ ਕਰੋ ਜੀ*♦♡❄
ਆਪਨੀ ਹਾਜ਼ਰੀ #ਵਾਹਿਗੁਰੂ ਲਿੱਖ ਕੇ ਭਰੋ ਜੀ...!

#ਅੰਮਿ੍ਤ ਵੇਲੇ ਦਾ #ਹੁਕਮਨਾਮਾ ਸਾਹਿਬ ਸੀ੍ #ਦਰਬਾਰ_ਸਾਹਿਬ #ਅੰਮਿ੍ਤਸਰ ਸਾਹਿਬ ਜੀ ♡♧♡♧♡♧♡♧
https://www.facebook.com/AajDaHukamnama

#ਪਾਵਨ_ਅੰਗ_੭੦੩_ਅੱਗਸਤ_੨੬_੨੦੨੬_ਬੁੱਧਵਾਰ

❦🌺❦🌼❦🌺❦🌼❦🌺❦🌼

*ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥*

ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

जैतसरी महला ९ ॥ हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥

अर्थ: हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है ॥१॥ रहाउ ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है ॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका ॥२॥ (परमातमा की सरन से बिना ओर) कोई गुण नहीं कोई जप तप नहीं (जो मुत्य के सहम से बचा ले, फिर) अब कौनसा काम किया जाए ? नानक जी! (कहो-) हे प्रभू! (ओर साधनों से) हार कर मैं तेरी सरन आ गया हूँ, तूँ मुझे मुत्य के डर से निरभयता का दान दें ॥३॥२॥

Jaitsaree Mahalaa 9 || Har Joo Raakh Lehu Pat Meree || Jam Ko Traas Bhaeo Our Antar Saran Gahee Kirpaa Nidhh Teree||1|| Rahaau || Mahaa Patit Mugadhh Lobhee Fun Karat Paap Ab Haaraa || Bhai Marbe Ko Bisrat Naahin Teh Chintaa Tan Jaaraa ||1|| Kie Oupaav Mukat Ke Kaaran Deh Dis Kau Outh Dhhaaeaa || Ghatt Hee Bheetar Basai Niranjan Taa Ko Maram N Paaeaa ||2|| Naahin Gun Naahin Kashh J*p Tap Koun Karam Ab Keejai || Naanak Haar Pareo Sarnaagat Abhai Daan Prabh Deejai ||3||2||

Meaning: O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2|| I have no merit, and I know nothing about meditation or austerities; what should I do now? Nanak Ji, I am exhausted; I seek the shelter of Your Sanctuary; O God, please bless me with the gift of fearlessness. ||3||2||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Read the full Hukamnama:
https://hukamnamasahib.com/hukamnama/2026-08-26-morning

📱 Hukamnama Sahib App — daily hukamnama, Nitnem & live kirtan
http://onelink.to/hukamnama
🙏🏾ਵਾਹਿਗੁਰੂ ਜੀ ਸਰਬੱਤ ਦਾ ਭਲਾ ਕਰੋ ਜੀ
ਵਾਹਿਗੁਰੂ ਜੀ ਸਮੁੱਚੀ ਦੁਨੀਆ ਤੇ ਆਏ ਸੰਕਟ
ਸਮਪਤ ਕਰ ਦਵੋ ਜੀ🙏🏾🍂
ਜਪੋ
ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੂਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹੀਗੁਰੂ ਜੀ ਵਾਹੀਗੁਰੂ ਜੀ🍁

ਵਾਹੀਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

ਵਾਹਿਗੁਰੂ ਜੀ ਵਾਹਿਗੁਰੂ ਜੀ🍁

🔻🔺🔻🔺🔻🔺🔻🔺

ਵਾਹਿਗੁਰੂ ਜੀ ਕੀ ਖ਼ਾਲਸਾ ।।
ਵਾਹਿਗੁਰੂ ਜੀ ਕੀ ਫ਼ਤਹਿ ।।
ਪਰਵਾਨ ਕਰੋ ਜੀ।
ਆਪ ਜੀ ਦਾ ਦਿਨ ਸ਼ੁਭ ਰਹੇ ਜੀ।
ਵਾਅਦਾ ਕਰੋ ਜੀ, ਅੱਜ ਕਿਸੀ ਦਾ ਦਿਲ ਨਹੀਂ ਦੁਖਾਉਣਾ ਜੀ।
❤️🖤💛💙🙏
ਦਾਸ:-
ਨਰਿੰਦਰ ਪਾਲ ਸਿੰਘ ਖਾਲਸਾ
ਲੁਧਿਆਣਾ ਪੰਜਾਬ
੯੩੮੮੯੦੦੦੦੨

25/08/2026

Address

Main Road
Ludhiana
142001

Telephone

+919388900002

Website

Alerts

Be the first to know and let us send you an email when Hukamnama Shri Darbar Sahib - Shri Amritsar Sahib, Sewa by NPS Khurana posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Hukamnama Shri Darbar Sahib - Shri Amritsar Sahib, Sewa by NPS Khurana:

Shortcuts

Share