Vismaad Naad

Vismaad Naad ਗੁਰਮਤਿ ਸੰਗੀਤ ਦੀ ਵਿਦਿਆ ਦਾ ਪ੍ਰਚਾਰ ਕਰਨ ਵਾਲੀ ਮਹਾਨ ਸੰਸਥਾ "ਜਵੱਦੀ ਟਕਸਾਲ"

14/08/2024

Bhai Narinder Singh Banaras _ Raag Tilang - Adutti Gurmat Sangeet Samellan 1991

13/08/2024

Gurmat Sangeet (Adutti Gurmat Sangeet samellan-1991, Sant Baba Sucha singh Ji) part 1

12/08/2024

Bhai Harjot Singh Ji Zakhmi

ਰਾਗੁ ਕਾਨੜਾ - ਮ: 4 - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 1297

ਕਾਨੜਾ ਮਹਲਾ 4 ॥
ਜਪਿ ਮਨ ਗੋਬਿਦ ਮਾਧੋ ॥
ਹਰਿ ਹਰਿ ਅਗਮ ਅਗਾਧੋ ॥
ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥
ਧੁਰਿ ਹੋ ਹੋ ਲਿਖੇ ਲਿਲਾਧੋ ॥1॥ ਰਹਾਉ ॥
ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਿਲ ਸਤਿਗੁਰੂ ਗੁਰੁ ਸਾਧੋ ॥
ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਿਲ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥1॥
ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥
ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥2॥5॥11॥

11/08/2024

Bhai Baljit Singh Ji Naamdari Delhi Wale

ਰਾਗੁ ਗਉੜੀ - ਮ: 4 - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ - ਅੰਗ 174

ਗਉੜੀ ਮਾਝ ਮਹਲਾ 4 ॥
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
ਹਰਿ ਆਪੇ ਕਾਨ੍ੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥1॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨµਗ ਨµਗੀ ਜੀਉ ॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥
ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥2॥
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥
ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥3॥
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥
ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਿਧ ਕਾਜੈ ਜੀਉ ॥4॥4॥30॥68॥

Address

Gurdwara Gur Gyan Parkash Jawaddi Taksal
Ludhiana
141003

Alerts

Be the first to know and let us send you an email when Vismaad Naad posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Vismaad Naad:

Share