19/12/2021
ਸੰਤ ਬਾਬਾ ਗੁਰਦਿੱਤ ਸਿੰਘ ਜੀ ਦੀ ਸਾਲਾਨਾ ਬਰਸੀ ਮਿਤੀ 02-03-04 ਫਰਵਰੀ 2022 ਨੂੰ ਗੁਰਦੁਆਰਾ ਕੁਟੀਆ ਸਾਹਿਬ ਨਾਰੰਗਵਾਲ ਵਿਖੇ ਮਨਾਈ ਜਾ ਰਹੀ ਹੈ 02 ਫਰਵਰੀ 2022 ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ 08 ਵਜੇ ਆਰੰਭ ਹੋਣਗੇ ਅਤੇ 04 ਫਰਵਰੀ 2022 ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ 08 ਵਜੇ ਭੋਗ ਪਾਏ ਜਾਣਗੇ ਉਸ ਤੋਂ ਉਪਰੰਤ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਜਾਵੇਗਾ ਸਮੂਹ ਸੰਗਤ ਨੂੰ ਬੇਨਤੀ ਹੈ ਜੀ ਕਿ ਗੁਰਦੁਆਰਾ ਕੁਟੀਆ ਸਾਹਿਬ ਨਤਮਸਤਕ ਹੋਣ ਦੀ ਕ੍ਰਿਪਾਲਤਾ ਕਰਨੀ ਜੀ ਗੁਰਦੁਆਰਾ ਕੁਟੀਆ ਸਾਹਿਬ ਪਹੁੰਚ ਕੇ ਤਨ ਮਨ ਧਨ ਨਾਲ ਸੇਵਾ ਕਰੋ ਅਤੇ ਆਪਣਾ ਜੀਵਨ ਸਫਲਾ ਕਰੋ ਅਤੇ ਖੁਸ਼ੀਆ ਪ੍ਰਾਪਤ ਕਰੋ
ਸਮਾਪਤੀ ਦੀ ਅਰਦਾਸ 11-12 ਦੇ ਵਿਚਕਾਰ ਹੋਵੇਗੀ ਸਮੂਹ ਸੰਗਤ ਨੇ ਸਮੇ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ
Sare veer post nu like share te comment jrur kro g