ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਨੇੜੇ ਪੁਰਾਣੀ ਸਬਜ਼ੀ ਮੰਡੀ gururav machhiwara sahib

  • Home
  • India
  • Machhiwara
  • ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਨੇੜੇ ਪੁਰਾਣੀ ਸਬਜ਼ੀ ਮੰਡੀ gururav machhiwara sahib

ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਨੇੜੇ ਪੁਰਾਣੀ ਸਬਜ਼ੀ ਮੰਡੀ gururav machhiwara sahib Jai guru dev

ਭਾਰਤ ਸਰਕਾਰ ਵੱਲੋਂ ਸਨਮਾਨਮਹਾਮਹਿਮ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਵੱਲੋਂਸਤਿਗੁਰੂ ਨਿਰੰਜਨ ਦਾਸ ਜੀ ਮਹਾਰਾਜ (ਗੱਦੀ ਨਸ਼ੀਨ, ਡੇਰਾ ਸੱ...
23/06/2026

ਭਾਰਤ ਸਰਕਾਰ ਵੱਲੋਂ ਸਨਮਾਨ
ਮਹਾਮਹਿਮ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਵੱਲੋਂ
ਸਤਿਗੁਰੂ ਨਿਰੰਜਨ ਦਾਸ ਜੀ ਮਹਾਰਾਜ (ਗੱਦੀ ਨਸ਼ੀਨ, ਡੇਰਾ ਸੱਚਖੰਡ ਬੱਲਾਂ)
ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਆਪ ਜੀ ਦੇ 75 ਸਾਲਾਂ ਦੇ ਅਧਿਆਤਮਿਕ ਮਾਰਗਦਰਸ਼ਨ, ਤਿਆਗ, ਸਮਾਜ ਸੇਵਾ ਅਤੇ ਮਾਨਵਤਾ ਪ੍ਰਤੀ ਨਿਸ਼ਕਾਮ ਯੋਗਦਾਨ ਨੂੰ ਮਾਨਤਾ ਦਿੰਦਿਆਂ ਇਹ ਉੱਚ ਸਨਮਾਨ ਪ੍ਰਦਾਨ ਕੀਤਾ ਗਿਆ ਹੈ।
ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਰਜਿਸਟਰ ਕਮੇਟੀ ਮਾਛੀਵਾੜਾ ਸਾਹਿਬ ਪੁਰਾਣੀ ਸਬਜ਼ੀ ਮਾਛੀਵਾੜਾ ਸਾਹਿਬ ਵੱਲੋਂ ਹਾਰਦਿਕ ਵਧਾਈਆਂ ।
#

01/06/2026

ਸੰਤ ਰਾਮਾਨੰਦ ਮਹਾਰਾਜ ਜੀ ਦਾ 17 ਵਾਂ ਸ਼ਹੀਦੀ ਦਿਹਾੜਾ ਉਹਨਾਂ ਦੇ ਸ਼ਹੀਦੀ ਅਸਥਾਨ ਆਸਟਰੀਆ ਵਿਆਨਾ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ ਦੇ ਨਾਲ ਮਨਾਇਆ ਗਿਆ

26/04/2026

ਗਾਇਕ ਬਲਰਾਜ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਮਹਿਮਾ ਸਰਵਣ ਕਰਦੇ ਹੋਏ ਇਟਲੀ

ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਨੂੰ ਸਮਰਪਿਤ ਦੀਵਾਨ ਵਿਚੇਸਾ ਇਟਲੀ ਵਿਖੇ।

11/03/2026

ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ 649 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਅੰਮ੍ਰਿਤਬਾਣੀ ਫਰਾਂਸ ਦੀ ਧਰਤੀ ਵਿਖੇ।
#ᴛᴏᴡɴᴍᴀᴄʜʜɪᴡᴀʀᴀ

ਅੱਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਉਹਨਾਂ ਨੇ ਸਤਿਗੁਰੂ ਨਿਰੰਜਨ ਦਾਸ ਮਹਾਰ...
14/02/2026

ਅੱਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਉਹਨਾਂ ਨੇ ਸਤਿਗੁਰੂ ਨਿਰੰਜਨ ਦਾਸ ਮਹਾਰਾਜ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਜੈ ਗੁਰਦੇਵ ਜੀ
#ᴛᴏᴡɴᴍᴀᴄʜʜɪᴡᴀʀᴀ

11/02/2026

#ᴛᴏᴡɴᴍᴀᴄʜʜɪᴡᴀʀᴀ

ਅੱਜ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗ...
06/02/2026

ਅੱਜ ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਹੋਏ ਨਤਮਸਤਕ। #ᴛᴏᴡɴᴍᴀᴄʜʜɪᴡᴀʀᴀ

Address

Machhiwara Sahib
Machhiwara
141115

Website

Alerts

Be the first to know and let us send you an email when ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਨੇੜੇ ਪੁਰਾਣੀ ਸਬਜ਼ੀ ਮੰਡੀ gururav machhiwara sahib posts news and promotions. Your email address will not be used for any other purpose, and you can unsubscribe at any time.

Shortcuts

Share

Category