Naam Simran Sadhna

Naam Simran Sadhna ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈ॥

22/01/2022
ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥
27/03/2021

ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥

ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ਗੁਰਮੁਖਿ ਨਾਮੁ ਸਦਾ ਲੈ ਲਾਹਾ ॥ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥
23/01/2021

ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥
ਗੁਰਮੁਖਿ ਨਾਮੁ ਸਦਾ ਲੈ ਲਾਹਾ ॥
ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ
ਹਰਿ ਹਰਿ ਨਾਮੁ ਓੁਮਾਹਾ ਰਾਮ ॥

☀️ ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ ॥      ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ॥ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸ ਦਾਨੀ, ਕਲ...
20/01/2021

☀️ ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ ॥
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ॥

ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸ ਦਾਨੀ, ਕਲਗ਼ੀਧਰ ਪ੍ਰੀਤਮ, ਅੰਮ੍ਰਿਤ ਕੇ ਦਾਤੇ, ਬਾਜਾਂ ਵਾਲੇ, ਸਰਬ ਕਲਾ ਸੰਪੂਰਨ, ਕਲਯੁਗ ਦੇ ਰਹਿਬਰ, ਬਾਦਸ਼ਾਹ ਦਰਵੇਸ਼, ਚੋਜੀ ਪ੍ਰੀਤਮ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਅਵਤਾਰ ਪੁਰਬ ਦੀਆਂ ਆਪ ਸਭ ਜੀ ਨੂੰ ਬੇਅੰਤ ਵਧਾਈਆ।

Congratulations to everyone on Avtar Purab (Birth Anniversary) of the King of Kings, Sahib-E-Kamaal, Sarbans Daani, Tenth master Sri Guru Gobind Singh Ji Maharaj!!!

ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥
09/01/2021

ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥
ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥

ਨਿਤ ਉੁਠਿ ਗਾਵਹੁ ਪ੍ਰਭ ਕੀ ਬਾਣੀ ॥ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥
02/01/2021

ਨਿਤ ਉੁਠਿ ਗਾਵਹੁ ਪ੍ਰਭ ਕੀ ਬਾਣੀ ॥
ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥

ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥ਛੋਡਿ ਪ੍ਰਪੰਚੁ ਪ੍ਰਭ ਸਿਉੁ ਰਚਹੁ ਤਜਿ ਕੂੜੇ ਨੇਹ ॥
26/12/2020

ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥
ਛੋਡਿ ਪ੍ਰਪੰਚੁ ਪ੍ਰਭ ਸਿਉੁ ਰਚਹੁ ਤਜਿ ਕੂੜੇ ਨੇਹ ॥

ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥
12/12/2020

ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥
ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥

ਗੁਰ ਕਾ ਸਬਦੁ ਰਾਖੁ ਮਨ ਮਾਹਿ ॥ਨਾਮੁ ਸਿਮਰਿ ਚਿੰਤਾ ਸਭ ਜਾਹਿ ॥
05/12/2020

ਗੁਰ ਕਾ ਸਬਦੁ ਰਾਖੁ ਮਨ ਮਾਹਿ ॥
ਨਾਮੁ ਸਿਮਰਿ ਚਿੰਤਾ ਸਭ ਜਾਹਿ ॥

ਉੁਚਰਹੁ ਰਾਮ ਨਾਮੁ ਲਖ ਬਾਰੀ ॥ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥⭐️ਹਫਤਾਵਾਰੀ ਨਾਮ ਸਿਮਰਨ, 29-11-2020 ਨੂੰ ਦੁਪਹਿਰ 2 ਤੋਂ 4 ਵਜੇ ਤੱਕ ਫੇਸਬੁ...
28/11/2020

ਉੁਚਰਹੁ ਰਾਮ ਨਾਮੁ ਲਖ ਬਾਰੀ ॥
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥
⭐️ਹਫਤਾਵਾਰੀ ਨਾਮ ਸਿਮਰਨ, 29-11-2020 ਨੂੰ ਦੁਪਹਿਰ 2 ਤੋਂ 4 ਵਜੇ ਤੱਕ ਫੇਸਬੁਕ ਅਤੇ ਯੂਟਿਊਬ ਤੇ ਲਾਇਵ ਸਰਵਨ ਕਰੋ
- ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਜੀ -
ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ (ਲੁਧਿਆਣਾ) | 𝑮𝒖𝒓𝒖𝒅𝒘𝒂𝒓𝒂 𝑻𝒂𝒑𝒐𝒃𝒂𝒏 𝑫𝒉𝒂𝒌𝒌𝒊 𝑺𝒂𝒉𝒊𝒃, 𝑴𝒂𝒌𝒔𝒖𝒅𝒓𝒂, 𝑳𝒖𝒅𝒉𝒊𝒂𝒏𝒂

ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥
21/11/2020

ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥
ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥

ਜਪਿ ਗੋਬਿੰਦੁ ਗੋਪਾਲ ਲਾਲੁ ॥ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥
07/11/2020

ਜਪਿ ਗੋਬਿੰਦੁ ਗੋਪਾਲ ਲਾਲੁ ॥
ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥

Address

Tapoban Dhakki Sahib
Maksudra

Alerts

Be the first to know and let us send you an email when Naam Simran Sadhna posts news and promotions. Your email address will not be used for any other purpose, and you can unsubscribe at any time.

Share