Gurdwara Sangatsar Sahib Maler kotla Punjab

Gurdwara Sangatsar Sahib Maler kotla Punjab Gurdwara Sangatsar Sahib The Sikh Tample in Maler kotla Punjab

20/12/2021

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ

ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਰੋਜਾ ਕਥਾ ਸਮਾਗਮ 11 ਤੇ 12 ਦਸੰਬਰ
08/12/2021

ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਰੋਜਾ ਕਥਾ ਸਮਾਗਮ 11 ਤੇ 12 ਦਸੰਬਰ

16/10/2021

ਕੱਤਕ ਮਹੀਨੇ ਦੀ ਸੰਗ੍ਰਾਂਦ ਕੱਲ ਸਵੇਰੇ 5 ਵਜੇ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦਾ ਕੀਰਤਨ, ਬਾਰਹਮਾਹਾ ਜੀ ਦੇ ਪਾਠ ਉਪਰੰਤ ਗੁਰੂ ਕਾ ਲੰਗਰ

ਅੱਜ ਰਾਤ ਦੇ ਕੀਰਤਨ ਸਮਾਗਮ ਗੁਦੁਆਰਾ ਸੰਗਤਸਰ ਸਾਹਿਬ ਵਿਖੇ 🙏
26/09/2021

ਅੱਜ ਰਾਤ ਦੇ ਕੀਰਤਨ ਸਮਾਗਮ ਗੁਦੁਆਰਾ ਸੰਗਤਸਰ ਸਾਹਿਬ ਵਿਖੇ 🙏

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਕਰਵਾਏ ਗਏ ...
05/09/2021

ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਅੱਜ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਕਰਵਾਏ ਗਏ ਜਿਸ ਵਿੱਚ ਭਾਈ ਗੁਰਚਰਨ ਸਿੰਘ ਚੌਹਾਨੇ ਵਾਲਿਆ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।।🙏ਇਸ ਮਹੀਨੇ ਦੇ ਕੀਰਤਨ ਦਰਬਾਰ29 ਅਗਸਤ 2021 🚩🚩🚩
24/08/2021

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ।।🙏
ਇਸ ਮਹੀਨੇ ਦੇ ਕੀਰਤਨ ਦਰਬਾਰ
29 ਅਗਸਤ 2021 🚩🚩🚩

16/08/2021
06/08/2021

ਸਾਧ ਕੀ ਮਹਿਮਾ ਬੇਦ ਨ ਜਾਨਹਿ ॥

ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥
05/08/2021

ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥

Address

Malerkotla
148023

Telephone

+919914649173

Website

Alerts

Be the first to know and let us send you an email when Gurdwara Sangatsar Sahib Maler kotla Punjab posts news and promotions. Your email address will not be used for any other purpose, and you can unsubscribe at any time.

Share