Gurdwara Kalgidhar Sahib Mansa

Gurdwara Kalgidhar Sahib Mansa ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ?

04/01/2025
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀਮਿਤੀ 28/05/2023 ਦਿਨ ਐਂਤਵਾਰਬੇਨਤੀ ਕਰਤਾ ਸਮੂਹ ਸਾਧ ਸੰਗਤ ਤੇ ਗੁਰਦਵਾਰਾ ਪ੍ਰਬੰਧਕ ਕਮੇਟੀ...
27/05/2023

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀ
ਮਿਤੀ 28/05/2023 ਦਿਨ ਐਂਤਵਾਰ
ਬੇਨਤੀ ਕਰਤਾ ਸਮੂਹ ਸਾਧ ਸੰਗਤ ਤੇ ਗੁਰਦਵਾਰਾ ਪ੍ਰਬੰਧਕ ਕਮੇਟੀ।

28/11/2022

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ🙏🙏🙏🙏
ਤੇਗ਼ ਬਹਾਦੁਰ ਹਿੰਦ ਦੀ ਚਾਦਰ🌹🌹
ਤਿਲਕ ਜੰਝੂ ਰਾਖਾ ਪ੍ਰਭ ਤਾਕਾ ॥
ਕੀਨੋ ਬਡੋ ਕਲੂ ਮਹਿ ਸਾਕਾ ॥

ਧਰਮ ਹੇਤ ਸਾਕਾ ਜਿਨ ਕੀਆ ॥
ਸੀਸੁ ਦੀਆ ਪਰੁ ਸਿਰਰੁ ਨ ਦੀਆ ॥

ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥
ਹੈ ਹੈ ਹੈ ਸਭ ਜਗ ਜੈ ਜੈ ਜੈ ਸੁਰ ਲੋਕ ॥

ਕਸ਼ਮੀਰੀ ਪੰਡਿਤਾ ਵੱਲੋਂ ਹਿੰਦੂ ਦੀ ਰੱਖਿਆ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਅੱਜ ਦੇ ਦਿਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਹਿੰਦੂ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ
ਸੀ ।

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁ...
12/11/2022

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਜਿਸ ਦੇ ਭੋਗ 13 ਨਵੰਬਰ ਦਿਨ ਐਂਤਵਾਰ ਨੂੰ ਪਾਇਆ ਜਾਵੇਗਾ ਜੀ

24/10/2022
24/10/2022

ਸਤਿਗੁਰ ਪਾਰਸਿ ਪਰਸਿਐ
ਕੰਚਨੁ ਕਰੈ ਮਨੂਰ ਮਲੀਣਾ।
ਸਤਿਗੁਰ ਬਾਵਨੁ ਚੰਦਨੋ
ਵਾਸੁ ਸੁਵਾਸੁ ਕਰੈ ਲਾਖੀਣਾ।
ਸਤਿਗੁਰ ਪੂਰਾ ਪਾਰਿਜਾਤੁ
ਸਿੰਮਲੁ ਸਫਲੁ ਕਰੈ ਸੰਗਿ ਲੀਣਾ।
ਮਾਨ ਸਰੋਵਰੁ ਸਤਿਗੁਰੂ
ਕਾਗਹੁ ਹੰਸ ਜਲਹੁ ਦੁਧੁ ਪੀਣਾ।
ਗੁਰ ਤੀਰਥੁ ਦਰੀਆਉ ਹੈ
ਪਸੂ ਪਰੇਤ ਕਰੈ ਪਰਬੀਣਾ।
ਸਤਿਗੁਰੁ ਬੰਦੀਛੋੜੁ
ਹੈ ਜੀਵਣ ਮੁਕਤਿ ਕਰੈ ਓਡੀਣਾ।
ਗੁਰਮੁਖਿ ਮਨ ਅਪਤੀਜੁ ਪਤੀਣਾ ॥੨੦॥

Address

Gurdwara Kalgidhar Sahib Mansa New Court Road , Guru Gobind Singh Nagar , W No 7 Street No 1 District Mansa
Mansa
151505

Alerts

Be the first to know and let us send you an email when Gurdwara Kalgidhar Sahib Mansa posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurdwara Kalgidhar Sahib Mansa:

Share