Gurdwara Sahibzada Ajit Singh Phase-6 Mohali

Gurdwara Sahibzada Ajit Singh Phase-6 Mohali Contact information, map and directions, contact form, opening hours, services, ratings, photos, videos and announcements from Gurdwara Sahibzada Ajit Singh Phase-6 Mohali, Religious organisation, Mohali.

13/04/2025

ਪ੍ਰਗਟਿਓ ਖਾਲਸਾ ਪ੍ਰਮਾਤਮ ਕੀ ਮੌਜ।।
ਖਾਲਸਾ ਸਾਜਨਾ ਦਿਵਸ ਦੀਆਂ ਆਪ ਜੀ ਨੂੰ ਲੱਖ ਲੱਖ ਵਧਾਈਆਂ।

14/11/2024

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤੁਹਾਨੂੰ ਬਹੁਤ ਬਹੁਤ ਵਧਾਈਆਂ।

01/11/2024

ਆਪ ਜੀ ਨੂੰ ਦੀਵਾਲ਼ੀ ਤੇ ਬੰਦੀ ਛੋੜ ਦਿਵਸ ਦੀਆਂ ਬਹੁਤ - ਬਹੁਤ ਮੁਬਾਰਕਾਂ ।

29/07/2024

ਧੰਨ ਧੰਨ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏🏻

ਗੁਰਮਤਿ ਕੈਂਪ 2024
30/06/2024

ਗੁਰਮਤਿ ਕੈਂਪ 2024

22/06/2024

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਜੀ

22/06/2024

ਪੀਰੀ ਤੇ ਮੀਰੀ ਦੇ ਮਾਲਕ, ਬੰਦੀਛੋੜ ਦਾਤੇ, ਵਡ ਯੋਧਾ ਬਹੁ ਪਰਉਪਕਾਰੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ।

10/06/2024
23/05/2024

ਗੁਰੂ ਅਮਰ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਜੀ

ਖਾਲਸਾ ਅਕਾਲ ਪੁਰਖ ਕੀ ਫੌਜ।।ਪ੍ਰਗਟਿਓ ਖਾਲਸਾ ਪਰਮਾਤਮ ਕੀ ਮੌਜ।।ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ।।ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲ...
13/04/2024

ਖਾਲਸਾ ਅਕਾਲ ਪੁਰਖ ਕੀ ਫੌਜ।।
ਪ੍ਰਗਟਿਓ ਖਾਲਸਾ ਪਰਮਾਤਮ ਕੀ ਮੌਜ।।

ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ।।
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ।।
ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਆਪ ਜੀ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ ਬੇਅੰਤ ਬੇਅੰਤ ਵਧਾਈਆਂ ਜੀ।

14/03/2024

ਨਾਨਕ ਸ਼ਾਹੀ ਸੰਮਤ 556 ਅਨੁਸਾਰ ਨਵੇਂ ਸਾਲ ਦੀਆਂ ਆਪ ਜੀ ਨੂੰ ਬਹੁਤ ਬਹੁਤ ਵਧਾਈਆਂ ਹੋਣ ਜੀ।
🙏🏻🙏🏻🙏🏻🙏🏻🙏🏻

12/02/2024

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ

Address

Mohali

Website

Alerts

Be the first to know and let us send you an email when Gurdwara Sahibzada Ajit Singh Phase-6 Mohali posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurdwara Sahibzada Ajit Singh Phase-6 Mohali:

Share