Gurmat vichar Acadmy

Gurmat vichar Acadmy sikh update

With Giani Charanjeet Singh kathawachak – I just got recognized as one of their top fans! 🎉
24/04/2024

With Giani Charanjeet Singh kathawachak – I just got recognized as one of their top fans! 🎉

24/04/2024
31/10/2023
29/09/2023

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ

ਕਾਫੀ ਸੰਗਤਾਂ ਦੇ ਮੈਸੇਜ ਅਤੇ ਫੋਨ ਕਾਲ ਆ ਰਹੀਆਂ ਸੀ ਕਿ ਜਦੋਂ ਵੀ ਕਥਾ ਲਾਈਵ ਆਂਉਂਦੀ ਹੈ ਜਾਂ ਕੋਈ ਵੀਡੀਓ ਅਪਲੋਡ ਹੁੰਦੀ ਹੈ ਤਾਂ ਉਸਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਓਸ ਸਮੱਸਿਆ ਨੂੰ ਦੂਰ ਕਰ ਦਿੱਤਾ ਹੈ।

ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਸਾਡੇ ਵੱਟਸਐਪ ਪੇਜ਼ ਫੋਲੋ ਕਰੋ, ਤਾਂ ਆਉਣ ਵਾਲੀਆਂ ਵੀਡੀਓਜ਼ ਤੇ ਰੋਜ਼ਾਨਾ ਕਥਾ ਦਾ ਲਿੰਕ ਆਪ ਸਭ ਨੂੰ ਤੁਰੰਤ ਮਿਲ ਸਕੇ

27/12/2022

ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ,
ਮੈਂ ਗੁਜਰ ਗੁਜਰ ਕੇ ਗੁਜਰੀ ਹਾਂ, ਕਈ ਵਾਰੀਂ ਕਈ ਕਈ ਥਾਂ ਗੁਜਰੀ,
ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ..

ਮੇਰਾ ਨੋ ਸਾਲ ਦਾ ਪੁੱਤਰ ਸੀ, ਜਦ ਪਤੀ ਧਰਮ ਲਈ ਲੜਨ ਗਿਆ,
ਉਹ ਦਿੱਲੀ ਸ਼ਹਿਰ ਦੀਆਂ ਰਾਹਾਂ
ਤੇ ਸੀ,ਹਿੰਦ ਧਰਮ ਦੀ ਰੱਖਿਆ ਕਰਨ ਗਿਆ,
ਜਦ ਤੱਕਿਆ ਸੀਸ ਸੀ ਅੱਖੀਆਂ ਨੇ, ਪਹਿਲੀ ਵਾਰ ਮੈਂ ਉਸੇ ਥਾਂ ਗੁਜਰੀ,
ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ..

ਮੇਰੇ ਵੱਡੇ ਪੋਤਿਆਂ ਚਮਕੋਰ ਦੀ ਜੰਗ ਵਿੱਚ, ਲੜਦਿਆਂ ਸ਼ਹੀਦੀਆਂ ਪਾ ਦਿੱਤੀਆਂ,
ਉਹ ਪਿਆਸੇ ਲੜਦੇ ਸ਼ਹੀਦ ਹੋਏ, ਦੋ ਬੂੰਦਾਂ ਪਾਣੀ ਦੀਆਂ ਨਾਂ ਦਿੱਤੀਆਂ,
ਜੋ ਕਦੇ ਨਾ ਮੁੜ ਕੇ ਆਉਣੀ ਸੀ, ਮੇਰੇ ਘਰ ਚੋਂ ਐਸੀ ਛਾਂ ਗੁਜਰੀ,
ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ..

ਮੈਂ ਠੰਡੇ ਬੁਰਜ ਵਿੱਚ ਪੋਤਿਆ ਨੂੰ, ਸਾਰੀ ਰਾਤ ਸਮਝਾਉਦੀ ਰਹੀ
ਕਦੇ ਜੁਲਮ ਅੱਗੇ ਨਾ ਝੁਕ ਜਾਇਉ, ਮੈਂ ਏਹੋ ਸਬਕ ਸਿਖਾਉਂਦੀ ਰਹੀ,
ਜਦ ਪੋਤੇ ਮੇਰੇ ਸ਼ਹੀਦ ਕੀਤੇ, ਫਿਰ ਆਪਣੇ ਆਪ ਮੈਂ ਤਾਂ ਗੁਜਰੀ,
ਸੰਗਤੇ ਨੀ ਮੇਰਾ ਨਾਂ ਗੁਜਰੀ, ਮੈਂ ਗੋਬਿੰਦ ਸਿੰਘ ਦੀ ਮਾਂ ਗੁਜਰੀ..

Address

Mohali
134116

Telephone

+918360652909

Website

Alerts

Be the first to know and let us send you an email when Gurmat vichar Acadmy posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurmat vichar Acadmy:

Share