Gurudwara Sri Guru Singh Sabha, B Block, Sudershan Park

Gurudwara Sri Guru Singh Sabha, B Block, Sudershan Park �Waheguru ji ka khalsa, Waheguru ji ki fateh �

This page is for the religious activities of Gurudwara Sri Guru Singh Sabha, B Block, Sudershan Park �

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏🏻✨
08/10/2025

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏🏻✨

ਆਪ ਸਾਰਿਆ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈਆਂ 🙏🏻
23/09/2025

ਆਪ ਸਾਰਿਆ ਨੂੰ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈਆਂ 🙏🏻

29/08/2025

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਇਆ 🙏🏻✨

19/07/2025

ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ 🙏🏻

27/12/2024

ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਾਨ ਕੋਟ ਪ੍ਰਨਾਮ🙏🏻🙏🏻

20/12/2024
06/12/2024

ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ 🙏🏻🙏🏻

25/11/2024

🙏🏻🙏🏻

ਗੁਰੂ ਪਿਆਰੀ ਸਾਧ ਸੰਗਤਿ ਜੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਉਪਲਕਸ਼ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬੀ- ਬੱਲਾਕ ਸੁ...
25/11/2024

ਗੁਰੂ ਪਿਆਰੀ ਸਾਧ ਸੰਗਤਿ ਜੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਉਪਲਕਸ਼ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਬੀ- ਬੱਲਾਕ ਸੁਦਰਸ਼ਨ ਪਾਰਕ ਵਲੋ ਨਗਰ ਕੀਰਤਨ ਇਸ ਐਤਵਾਰ ਮਿਤੀ ੨੪ ਨਵੰਬਰ ੨੦੨੪ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸਜਾਇਆ ਗਿਆ ਜੀ 🌸🙏🏻

🙏🏻🌸 ਧੰਨ ਧੰਨ ਮਾਤਾ ਗੁਜਰ ਕੌਰ ਜੀ ਦੇ ੪੦੦ ਸਾਲਾ ਜਨਮ ਦਿਹਾੜੇ ਤੇ ਸੰਮੂਹ ਸੰਗਤਾ ਨੂੰ ਲੱਖ ਲੱਖ ਵਧਾਇਆ 🌸🙏🏻
22/11/2024

🙏🏻🌸 ਧੰਨ ਧੰਨ ਮਾਤਾ ਗੁਜਰ ਕੌਰ ਜੀ ਦੇ ੪੦੦ ਸਾਲਾ ਜਨਮ ਦਿਹਾੜੇ ਤੇ ਸੰਮੂਹ ਸੰਗਤਾ ਨੂੰ ਲੱਖ ਲੱਖ ਵਧਾਇਆ 🌸🙏🏻

06/11/2024

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਵਸ ਤੇ ਗੁਰੂ ਸਾਹਿਬ ਜੀਆਂ ਨੂੰ ਕੋਟਾਨ ਕੋਟ ਨਮਨ 🙏🏻🌸

Address

B-314, Sudershan Park
Moti Nagar
110015

Website

Alerts

Be the first to know and let us send you an email when Gurudwara Sri Guru Singh Sabha, B Block, Sudershan Park posts news and promotions. Your email address will not be used for any other purpose, and you can unsubscribe at any time.

Share